September 4, 2026, 4:14 pm
----------- Advertisement -----------
HomePunjabbusinessਤਰਨ ਤਾਰਨ 'ਚ ਜਲਦ ਖੁੱਲਣ ਜਾ ਰਿਹਾ ਪਾਸਪੋਰਟ ਦਫ਼ਤਰ, ਲੋਕਾਂ ਨੂੰ ਮਿਲੇਗੀ...

ਤਰਨ ਤਾਰਨ ‘ਚ ਜਲਦ ਖੁੱਲਣ ਜਾ ਰਿਹਾ ਪਾਸਪੋਰਟ ਦਫ਼ਤਰ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

Published on

----------- Advertisement -----------

ਸਰਹੱਦੀ ਜਿਲਾ ਤਰਨ ਤਾਰਨ ਦੇ ਲੋਕਾਂ ਲਈ ਬਹੁਤ ਹੀ ਵੱਡੀ ਰਾਹਤ ਅਤੇ ਖੁਸ਼ੀ ਵਾਲੀ ਖਬਰ ਸਾਹਮਣੇ ਆਈ ਹੈ। ਤਰਨ ਤਾਰਨ ਵਾਸੀਆ ਨੂੰ ਪਾਸਪੋਰਟ ਬਣਾਉਣ ਲਈ ਹੁਣ ਅਮ੍ਰਿਤਸਰ ਨਹੀ ਜਾਣਾ ਪਵੇਗਾ ਕਿਉਕਿ ਤਰਨ ਤਾਰਨ ਦੇ ਡਾਕ ਘਰ ਦੇ ਉਪਰ ਪਾਸਪੋਰਟ ਦਫ਼ਤਰ ਬਣਨ ਜਾ ਰਿਹਾ ਹੈ।
ਇਸ ਸਬੰਧੀ ਅੱਜ ਐਮ ਪੀ ਜਸਬੀਰ ਸਿੰਘ ਡਿੰਪਾ ਵੱਲੋ ਡਾਕ ਘਰ ਦੇ ਅਧਿਕਾਰੀਆ ਨਾਲ ਗਲਬਾਤ ਕੀਤੀ ਗਈ। ਜਿਸ ਤੇ ਡਾਕ ਘਰ ਦੇ ਅਧਿਕਾਰੀਆ ਨੇ ਸਹਿਮਤੀ ਜਤਾਉਂਦੇ ਹੋਏ ਡਾਕ ਘਰ ਦੇ ਉਪਰ ਪਾਸਪੋਰਟ ਦਫ਼ਤਰ ਬਣਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਸ ਉਪਰਾਲੇ ਨਾਲ ਸਰਹੱਦੀ ਇਲਾਕਿਆਂ ਨੂੰ ਨਾ ਸਿਰਫ ਰਾਹਤ ਮਿਲੇਗੀ ਸਗੋ ਤਰਨ ਤਾਰਨ ਵਿਚ ਕਾਰੋਬਾਰ ਵਿਚ ਵੀ ਵਾਧਾ ਹੋਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...