September 8, 2026, 7:50 pm
----------- Advertisement -----------
HomeNewsLatest Newsਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਘੁਸਪੈਠੀਆ ਢੇਰ

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਘੁਸਪੈਠੀਆ ਢੇਰ

Published on

----------- Advertisement -----------

ਪੰਜਾਬ ਵਿੱਚ ਐਤਵਾਰ ਰਾਤ ਬੀਐਸਐਫ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਬੀਐਸਐਫ ਜਵਾਨਾਂ ਨੇ ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਮਾਰ ਦਿੱਤਾ। ਵਿਅਕਤੀ ਦੀ ਗੋਲੀਆਂ ਨਾਲ ਵਿੰਨ੍ਹੀ ਲਾਸ਼ ਝਾੜੀਆਂ ਵਿੱਚੋਂ ਮਿਲੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਦੀ ਭਾਰਤ-ਪਾਕਿ ਸਰਹੱਦ ‘ਤੇ ਕਮਲਜੀਤ ਚੌਕੀ ‘ਤੇ ਬੀਤੀ ਰਾਤ ਗੋਲੀਬਾਰੀ ਹੋਈ, ਜਿਸ ‘ਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ‘ਚ ਘੁਸਪੈਠ ਕਰ ਰਹੇ ਇਕ ਘੁਸਪੈਠੀਏ ਦੀ ਮੌਤ ਹੋ ਗਈ। ਹਾਲਾਂਕਿ ਅਜੇ ਤੱਕ ਇਸ ਮਾਮਲੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਰਾਤ ਕਰੀਬ 12.30 ਵਜੇ ਸਰਹੱਦੀ ਖੇਤਰ ਵਿੱਚ ਵਾੜ ਦੇ ਸਾਹਮਣੇ ਇੱਕ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਸੈਨਿਕਾਂ ਨੇ ਘੁਸਪੈਠੀਏ ਨੂੰ ਚੇਤਾਵਨੀ ਦਿੱਤੀ, ਪਰ ਜਦੋਂ ਉਹ ਨਾ ਰੁਕਿਆ ਤਾਂ ਸੈਨਿਕਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਕਰੀਬ 14 ਰਾਊਂਡ ਫਾਇਰਿੰਗ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...