September 13, 2026, 12:53 am
----------- Advertisement -----------
HomeNewsNational-Internationalਪਟਿਆਲਾ ਦੇ ਸਰਕਾਰੀ ਹਸਪਤਾਲ ਦੇ ਕੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼

ਪਟਿਆਲਾ ਦੇ ਸਰਕਾਰੀ ਹਸਪਤਾਲ ਦੇ ਕੂੜੇ ‘ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼

Published on

----------- Advertisement -----------

ਪਟਿਆਲਾ : ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਇੱਕ ਨਵਜੰਮੀ ਬੱਚੀ ਦੀ ਲਾਸ਼ ਕੂੜੇ ਦੇ ਢੇਰ ਵਿੱਚੋਂ ਮਿਲੀ ਹੈ। ਜਾਣਕਾਰੀ ਅਨੁਸਾਰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬੁੱਧਵਾਰ ਨੌਂ ਵਜੇ ਦੇ ਕਰੀਬ ਇਕ ਸਫਾਈ ਕਰਮਚਾਰੀ ਵੱਲੋਂ ਜਦੋਂ ਮੇਨ ਐਮਰਜੈਂਸੀ ਦੀ ਸਾਫ਼ ਸਫ਼ਾਈ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਸਫ਼ਾਈ ਕਰਮਚਾਰੀ ਗੰਦਗੀ ਨੂੰ ਕੂੜੇ ਦਾਨ ਵਿੱਚ ਸੁੱਟਣ ਲੱਗਾ ਤਾਂ ਉਸ ਸਮੇਂ ਉਸ ਨੂੰ ਇਕ ਨਵਜੰਮੇ ਬੱਚੇ ਦੀ ਲਾਸ਼ ਦਿਸੀ ਤਾਂ ਉਸ ਸਮੇਂ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।

ਇਸ ਮੌਕੇ ਇਕੱਤਰ ਹੋਏ ਕਰਮਚਾਰੀਆਂ ਨੇ ਤੁਰੰਤ ਇਸ ਸਬੰਧੀ ਪੁਲਿਸ ਤੇ ਫਾਰੈਂਸਿਕ ਟੀਮਾਂ ਨੂੰ ਜਾਣਕਾਰੀ ਦਿੱਤੀ ।ਇਸ ਮੌਕੇ ਪੁੱਜੀ ਹਸਪਤਾਲ ਲਈ ਚੌਕੀ ਪੁਲਿਸ ਵੱਲੋਂ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਇਸ ਦੇ ਨਾਲ ਹੀ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਰਾਹੀ ਪਤਾ ਵੀ ਲਗਾਇਆ ਜਾ ਰਿਹਾ ਹੈ ਕਿ ਕਿਸ ਵਿਅਕਤੀ ਵੱਲੋਂ ਇਸ ਨਵੇਂ ਜੰਮੇ ਨਵਜੰਮੇ ਬੱਚੇ ਦੀ ਲਾਸ਼ ਨੂੰ ਕੂੜੇ ਦਾਨ ਵਿੱਚ ਸੁੱਟ ਗਿਆ ਹੈ। ਇਸ ਸਬੰਧ ਵਿਚ ਹਸਪਤਾਲ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮਾਡਲ ਚੌਕੀ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...