ਪਟਿਆਲਾ ਵਿਖੇ ਅੱਜ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਦੌਰਾਨ ਦੋ ਨੌਜਵਾਨਾਂ ਦੀ ਦੀ ਮੌਤ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਕਾਰ ਛੱਡ ਕੇ ਫਰਾਰ ਹੋ ਗਏ।
ਜਾਣਕਾਰੀ ਅਨੁਸਾਰ ਪੁਲਿਸ ਕਾਰ ਵਿਚ ਸਵਾਰ ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਸੀ ਕਿ ਤੇਜ਼ ਰਫਤਾਰ ਕਾਰ ਨੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਕਾਰ ਵਿਚੋਂ ਚੂਰਾ ਪੋਸਤ ਬਰਾਮਦ ਹੋਇਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
----------- Advertisement -----------
ਪਟਿਆਲਾ ਵਿਖੇ ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਦੀ ਮੌਤ, ਕਾਰ ‘ਚੋਂ ਚੂਰਾ ਪੋਸਤ ਬਰਾਮਦ
Published on
----------- Advertisement -----------
----------- Advertisement -----------