April 20, 2026, 8:29 pm
----------- Advertisement -----------
HomeNewsBreaking Newsਪਟਿਆਲਾ: ਸੀਨੀਅਰ ਪੱਤਰਕਾਰ ਅਵਿਨਾਸ਼ ਕੰਬੋਜ਼ ਦਾ ਦੇਹਾਂਤ, ਬੀਤੀ ਰਾਤ ਚੱਲੇ ਝੱਖੜ 'ਚ...

ਪਟਿਆਲਾ: ਸੀਨੀਅਰ ਪੱਤਰਕਾਰ ਅਵਿਨਾਸ਼ ਕੰਬੋਜ਼ ਦਾ ਦੇਹਾਂਤ, ਬੀਤੀ ਰਾਤ ਚੱਲੇ ਝੱਖੜ ‘ਚ ਖੰਬਾ ਉੱਤੇ ਡਿੱਗਿਆ

Published on

----------- Advertisement -----------

ਪਟਿਆਲਾ, 6 ਜੂਨ 2024 – ਪਟਿਆਲਾ ਤੋਂ ਏਐਨਆਈ ਦੇ ਸੀਨੀਅਰ ਪੱਤਰਕਾਰ ਅਵਿਨਾਸ਼ ਕੰਬੋਜ਼ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ, ਬੀਤੀ ਰਾਤ ਆਈ ਤੇਜ਼ ਹਨ੍ਹੇਰੀਂ ਦੇ ਕਾਰਨ ਖੰਬਾ ਅਵਿਨਾਸ਼ ਦੇ ਉਥੇ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਪੱਤਰਕਾਰ ਅਵਿਨਾਸ਼ ਕੰਬੋਜ ਬਸ ਸਟੈਂਡ ਨੇੜੇ ਨਹਿਰੂ ਪਾਰਕ ਕੋਲ ਖੜ੍ਹਾ ਸੀ। ਇਸੇ ਦੌਰਾਨ ਚੱਲੇ ਝੱਖੜ ਵਿਚ ਇਕ ਬਿਜਲੀ ਦਾ ਖੰਬਾ ਡਿੱਗ ਕੇ ਅਵਿਨਾਸ਼ ਦੇ ਸਿਰ ਵਿਚ ਵੱਜਿਆ ਜਿਸ ਕਾਰਨ ਉਸਦੀ ਮੌਤ ਹੋ ਗਈ ਹੈ। ਪਰਿਵਾਰ ਨੇ ਦੱਸਿਆ ਕਿ ਇਕ ਨਿਊਜ਼ ਏਜੰਸੀ ਵਿਚ ਪੱਤਰਕਾਰਤਾ ਕਰ ਰਿਹਾ ਅਵਿਨਾਸ਼ ਸ਼ਾਮ ਨੂੰ ਖ਼ਬਰ ਕਰਨ ਲਈ ਘਰ ਤੋਂ ਗਿਆ ਸੀ ਤੇ ਇਸੇ ਦੌਰਾਨ ਉਸਦੀ ਮੌਤ ਦੀ ਸੂਚਨਾ ਮਿਲੀ ਹੈ। ਅਵਿਨਾਸ਼ ਦੀ ਅਚਨਚੇਤ ਮੌਤ ‘ਤੇ ਜਿੱਥੇ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ ਉਥੇ ਹੀ ਸਮਾਜਿਕ, ਰਾਜਨੀਤਿਕ ਤੇ ਅਫ਼ਸਰਸ਼ਾਹੀ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...