September 10, 2026, 2:24 am
----------- Advertisement -----------
HomeNewsLatest NewsPatiala Violence : ਸ਼ਿਵ ਸੈਨਾ ਨੇ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ 'ਚੋਂ...

Patiala Violence : ਸ਼ਿਵ ਸੈਨਾ ਨੇ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢਿਆ

Published on

----------- Advertisement -----------

ਪਟਿਆਲਾ ਵਿਖੇ ਸ਼ੁੱਕਰਵਾਰ ਨੂੰ ਵਾਪਰੀ ਘਟਨਾ ਦਰਮਿਆਨ ਸ਼ਿਵ ਸੈਨਾ ਪੰਜਾਬ ਵਲੋਂ ਜਥੇਬੰਦੀ ਦੇ ਆਗੂ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਦੱਸੀ ਹੈ।


ਦਰਅਸਲ ਸ਼ੁੱਕਰਵਾਰ ਨੂੰ ਪਟਿਆਲਾ ‘ਚ ਸ਼ਿਵ ਸੈਨਾ ਵੱਲੋਂ ਮਾਰਚ ਕੱਢੇ ਜਾਣ ‘ਤੇ ਹੰਗਾਮਾ ਹੋ ਗਿਆ ਸੀ। ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਨੇੜੇ ਸ਼ਿਵ ਸੈਨਾ ਅਤੇ ਖਾਲਿਸਤਾਨ ਪੱਖੀ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਪਥਰਾਅ ਹੋਇਆ। ਪੁਲਿਸ ਨੇ ਦੋਵਾਂ ਧਿਰਾਂ ਨੂੰ ਰੋਕਣ ਲਈ ਗੋਲੀਆਂ ਚਲਾਈਆਂ। ਹਾਲਾਂਕਿ ਬਾਅਦ ਵਿੱਚ ਮੌਕੇ ‘ਤੇ ਮੌਜੂਦ ਭਾਰੀ ਪੁਲਿਸ ਬਲ ਨੇ ਦੋਵਾਂ ਧਿਰਾਂ ਨੂੰ ਕਿਸੇ ਤਰੀਕੇ ਸ਼ਾਂਤ ਕਰਵਾਇਆ।
ਪਟਿਆਲਾ ਰੇਂਜ ਦੇ ਆਈਜੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਸਥਿਤੀ ਹੁਣ ਕਾਬੂ ਹੇਠ ਹੈ। ਕਿਸੇ ਕਾਰਨ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ ਸੀ। ਸਥਿਤੀ ਨੂੰ ਪੂਰੀ ਤਰ੍ਹਾਂ ਨਾਲ ਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਸਥਿਤੀ ਨੂੰ ਸੰਭਾਲਣ ਲਈ ਪੁਲੀਸ ਨੂੰ ਹਵਾ ‘ਚ ਗੋਲੀ ਚਲਾਉਣੀ ਪਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...