December 6, 2024, 9:25 am
----------- Advertisement -----------
HomeNewsBreaking NewsPAU ਦੀ ਵਿਦਿਆਰਥਣ ਨੂੰ ਅਮਰੀਕਾ ਦੀ ਯੂਨੀਵਰਸਿਟੀ ਤੋਂ ਫੈਲੋਸ਼ਿਪ ਹਾਸਲ ਹੋਈ

PAU ਦੀ ਵਿਦਿਆਰਥਣ ਨੂੰ ਅਮਰੀਕਾ ਦੀ ਯੂਨੀਵਰਸਿਟੀ ਤੋਂ ਫੈਲੋਸ਼ਿਪ ਹਾਸਲ ਹੋਈ

Published on

----------- Advertisement -----------

ਲੁਧਿਆਣਾ 18 ਅਪ੍ਰੈਲ 2023 – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਐੱਮ ਐੱਸ ਸੀ ਕਮਿਸਟਰੀ ਦੀ ਵਿਦਿਆਰਥਣ ਕੁਮਾਰੀ ਹਰਮਿਲਨ ਕੌਰ ਨੂੰ ਅਮਰੀਕਾ ਦੀ ਦੱਖਣੀ ਕੈਰੋਲੀਨਾ ਰਾਜ, ਕੋਲੰਬੀਆ ਯੂਨੀਵਰਸਿਟੀ ਤੋਂ ਆਪਣੀ ਪੀ.ਐੱਚ.ਡੀ. ਕਰਨ ਲਈ ਫੈਲੋਸ਼ਿਪ ਹਾਸਲ ਹੋਈ ਹੈ।

ਇਸ ਫੈਲੋਸ਼ਿਪ ਵਿੱਚ 28,000 ਅਮਰੀਕੀ ਡਾਲਰ ਸਲਾਨਾ ਦੀ ਅਧਿਆਪਨ ਅਸਿਸਟੈਂਟਸ਼ਿਪ ਪ੍ਰਾਪਤ ਕਰਨ ਤੋਂ ਇਲਾਵਾ ਖੋਜ ਕਰਨ ਦੇ ਮੌਕੇ ਵੀ ਹੋਣਗੇ। ਕੁਮਾਰੀ ਹਰਮਿਲਨ ਕੌਰ ਨੇ ਕੈਮਿਸਟਰੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਮਾਸਟਰਜ਼ ਡਿਗਰੀ ਸੰਪੂਰਨ ਕੀਤੀ | ਉਸਨੇ ਆਪਣੇ ਮਾਸਟਰ ਦੇ ਖੋਜ ਕਾਰਜ ਸਮੇਂ ਅੰਤਰਰਾਸਟਰੀ ਖੋਜ ਪੱਤਰ ਅਤੇ ਪੁਸਤਕ ਅਧਿਆਇ ਪ੍ਰਕਾਸ਼ਿਤ ਕਰਵਾਏ।

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਡੀਨ, ਪੋਸਟ ਗ੍ਰੈਜੂਏਟ ਸਟੱਡੀਜ ਡਾ. ਪਰਦੀਪ ਕੁਮਾਰ ਛੁਨੇਜਾ, ਡੀਨ, ਕਾਲਜ ਆਫ ਬੇਸਿਕ ਸਾਇੰਸਜ ਐਂਡ ਹਿਊਮੈਨਟੀਜ ਡਾ. ਸੰਮੀ ਕਪੂਰ ਅਤੇ ਕੈਮਸਿਟਰੀ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਸੰਘਾ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੇ ਯਤਨਾਂ ਵਿੱਚ ਉਸਦੀ ਸਫਲਤਾ ਦੀ ਕਾਮਨਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਨਾਲ ਕ+ਤ+ਲ

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ...

ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ

ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2...

ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਚ ਗੈਂਗਸਟਰ ਸੁਖਪ੍ਰੀਤ ਬੁੱਢਾ ਤੇ ਦਿਲਪ੍ਰੀਤ ਬਾਬਾ ਹੋਏ ਬਰੀ, ਪਟਿਆਲ ਦੀ ਪਤਨੀ ਭਗੌੜਾ ਘੋਸ਼ਿਤ

 ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ 'ਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਅੱਧੀ ਰਾਤ ਨੂੰ ਥਾਣੇ ਚ ਬੰਬ ਫਟਣ ਦੀ ਅਫਵਾਹ,ਪਰ ਪੁਲਿਸ ਕਹਿੰਦੀ ਮੋਟਰਸਾਈਕਲ ਦਾ ਟਾਇਰ ਫਟਿਆ

ਅੰਮ੍ਰਿਤਸਰ ਦੇ ਮਜੀਠਾ ਵਿਖੇ ਮਜੀਠਾ ਥਾਣੇ ਦੇ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ...

ਇਸ ਖ਼ਤਰਨਾਕ ਬਿਮਾਰੀ ਨਾਲ ਹੋ ਚੁੱਕੀ ਹੈ 15 ਲੋਕਾਂ ਦੀ ਮੌ+ਤ,ਆਉਣ ਲੱਗਦਾ ਹੈ ਅੱਖਾਂ ਚੋਂ ਖੂਨ

ਅਜੇ ਤੱਕ ਕੋਵਿਡ ਦੁਨੀਆ ਤੋਂ ਖਤਮ ਨਹੀਂ ਹੋ ਰਿਹਾ ਹੈ ਅਤੇ ਨਵੇਂ ਵਾਇਰਸ ਵੀ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ...

ਤਾਜ਼ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਨੇ ਵਧਾਈ ਚੌਕਸੀ

 ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ...