September 13, 2026, 6:18 am
----------- Advertisement -----------
HomeNewsLatest Newsਵਿਆਹ ਪੁਰਬ ਸਮਾਗਮ ਮੌਕੇ ਬਟਾਲਾ ਦੀ ਪਵਿੱਤਰ ਧਰਤੀ ’ਤੇ ਆਉਣ ਵਾਲੀ ਸੰਗਤ...

ਵਿਆਹ ਪੁਰਬ ਸਮਾਗਮ ਮੌਕੇ ਬਟਾਲਾ ਦੀ ਪਵਿੱਤਰ ਧਰਤੀ ’ਤੇ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

Published on

----------- Advertisement -----------

ਬਟਾਲਾ, 5 ਸਤੰਬਰ – ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲਖਣੀ ਜੀ ਦੇ ਵਿਆਹ ਪੁਰਬ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਏ ਜਾਣਗੇ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਮੁੱਚੇ ਬਟਾਲਾ ਸ਼ਹਿਰ ਅੰਦਰ ਵਿਆਹ ਪੁਰਬ ਦੇ ਸਮਾਗਮਾਂ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪੁਹੰਚਣ ਵਾਲੇ ਨਗਰ ਕੀਰਤਨ ਅਤੇ 10 ਸਤੰਬਰ ਨੂੰ ਪਾਲਕੀ ਸਾਹਿਬ ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਸ਼ਹਿਰ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਉਨਾਂ ਅੱਗੇ ਕਿਹਾ ਕਿ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ ਅਤੇ ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਦਾਦ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹਲੂਤ ਲਈ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...