July 24, 2024, 9:57 pm
----------- Advertisement -----------
HomeNewsBreaking Newsਬਿਜਲੀ ਸਪਲਾਈ ਨਾ ਮਿਲਣ ਦੇ ਰੋਸ 'ਚ ਬਟਾਲਾ - ਜਲੰਧਰ ਰੋਡ ਜਾਮ...

ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ‘ਚ ਬਟਾਲਾ – ਜਲੰਧਰ ਰੋਡ ਜਾਮ ਕਰ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

Published on

----------- Advertisement -----------

ਬਟਾਲਾ ਜਲੰਧਰ ਰੋਡ ਤੇ ਸਥਿਤ 66 ਕੇਵੀ ਸਬ ਸਟੇਸ਼ਨ ਵਿਖੇ ਦੇਰ ਰਾਤ ਸਥਾਨਿਕ ਲੋਕਾਂ ਵਲੋ ਹੰਗਾਮਾ ਕੀਤਾ ਗਿਆ। ਬਟਾਲਾ ਦੇ ਗੌਂਸਪੁਰਾ ਇਲਾਕੇ ਤੋ ਵੱਡੀ ਗਿਣਤੀ ‘ਚ ਇਕੱਤਰ ਹੋਏ ਲੋਕਾਂ ਵਲੋ ਬਟਾਲਾ ਜਲੰਧਰ ਰੋਡ ਤੇ ਚੱਕਾ ਜਾਮ ਕੀਤਾ ਗਿਆ। ਲੋਕਾਂ ਦਾ ਰੋਸ ਸੀ ਕੀ ਪਿਛਲੇ ਕਈ ਦਿਨਾ ਤੋ ਉਹਨਾਂ ਦੇ ਇਲਾਕੇ ‘ਚ ਬਿਜਲੀ ਸਪਲਾਈ ਸਹੀ ਢੰਗ ਨਾਲ ਨਹੀਂ ਆ ਰਹੀ ਅਤੇ ਬਾਰ ਬਾਰ ਪਾਵਰਕਾਮ ਦੇ ਦਫ਼ਤਰ ‘ਚ ਸ਼ਕਾਇਤ ਦਰਜ਼ ਕਰਨ ਦੇ ਬਾਵਜੂਦ ਵੀ ਵਿਭਾਗ ਉਹਨਾਂ ਦੀਆ ਸ਼ਕਾਇਤਾਂ ਨੂੰ ਸੰਜੀਦਾ ਨਹੀਂ ਲੈ ਰਿਹਾ ਹੈ ।

ਉਥੇ ਹੀ ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਵਲੋ ਰੋਸ ਵਜੋ ਬਟਾਲਾ – ਜਲੰਧਰ ਰੋਡ ਤੇ ਦੇਰ ਰਾਤ ਚੱਕਾ ਜਾਮ ਕੀਤਾ ਗਿਆ ਅਤੇ ਦੇਰ ਰਾਤ ਬਿਜਲੀ ਵਿਭਾਗ ਦੇ ਖਿਲਾਫ ਧਰਨਾ ਨਾਅਰੇਬਾਜ਼ੀ ਕੀਤੀ ਗਈ । ਸਥਾਨਿਕ ਲੋਕਾਂ ਦਾ ਕਹਿਣਾ ਸੀ ਕੀ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਆਉਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਪਈ ਹੈ ਅਤੇ ਉਹਨਾਂ ਵਲੋ ਮਜਬੂਰ ਹੋ ਧਰਨਾ ਲਗਾਇਆ ਗਿਆ ਹੈ।

ਉਧਰ ਬਿਜਲੀ ਦਫ਼ਤਰ ‘ਚ ਦੇਰ ਰਾਤ ਡਿਊਟੀ ਤੇ ਮਜੂਦ ਜੇਈ ਅਜਾਇਬ ਸਿੰਘ ਦਾ ਕਹਿਣਾ ਸੀ ਕੀ ਇਲਾਕੇ ਗੌਂਸਪੁਰਾ ਦਾ ਟਰਾਂਸਫਰ ਖਰਾਬ ਸੀ ਅਤੇ ਅੱਜ ਸਵੇਰੇ ਹੀ ਉਹ ਬਦਲਿਆ ਗਿਆ ਸੀ। ਪਰ ਹੁਣ ਦੋਬਾਰਾ ਬਿਜਲੀ ਸਪਲਾਈ ਬੰਦ ਹੋ ਗਈ ਹੈ ਅਤੇ ਜਦਕਿ ਉਹਨਾਂ ਕੋਲ ਸਟਾਫ ਦੀ ਕਮੀ ਹੈ ਅਤੇ ਦੂਸਰੇ ਦਫ਼ਤਰ ਤੋ ਸਟਾਫ ਨੂੰ ਬੁਲਾਇਆ ਜਾ ਰਿਹਾ ਹੈ ਅਤੇ ਜਲਦ ਬਿਲਜੀ ਸਪਲਾਈ ਦਰੁਸਤ ਕੀਤੀ ਜਾਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ ‘ਚ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖੁਦਕੁਸ਼ੀ, ਮਿਲ ਕੇ ਖਾਧਾ ਜ਼ਹਿਰ

ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ...

-ਆਈ-ਐਸਪਾਇਰ ਲੀਡਰਸ਼ਿਪ ਪ੍ਰੋਗਰਾਮ-ਚਾਰ ਵਿਦਿਆਰਥੀਆਂ ਨੇ ਕਰਨਲ ਡੀ.ਪੀ. ਸਿੰਘ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ - ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ...

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...