July 26, 2026, 11:11 am
----------- Advertisement -----------
HomeNewsLatest Newsਵਿਦੇਸ਼ 'ਚ ਰੋਜੀ ਰੋਟੀ ਕਮਾਉਣ ਗਏ ਪਿੰਡ ਲੰਗਾਹ ਦੇ ਵਿਅਕਤੀ ਦੀ ਹਾਰਟ...

ਵਿਦੇਸ਼ ‘ਚ ਰੋਜੀ ਰੋਟੀ ਕਮਾਉਣ ਗਏ ਪਿੰਡ ਲੰਗਾਹ ਦੇ ਵਿਅਕਤੀ ਦੀ ਹਾਰਟ ਅਟੈਕ ਨਾਲ ਹੋਈ ਮੌ+ਤ

Published on

----------- Advertisement -----------

ਵਿਦੇਸ਼ ਵਿੱਚ ਰੋਜੀ ਰੋਟੀ ਕਮਾਉਣ ਗਏ ਪਿੰਡ ਲੰਗਾਹ ਦੇ 45 ਸਾਲ ਦੇ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਜਰਨੈਲ ਸਿੰਘ ਦੀ ਵਿਦੇਸ਼ (ਜੋਰਡਨ) ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਜਰਨੈਲ ਸਿੰਘ ਕਰੀਬ 3 ਸਾਲ ਪਹਿਲਾ ਰੋਜੀ ਰੋਟੀ ਦੀ ਭਾਲ਼ ਵਿੱਚ ਵਿਦੇਸ਼ ਗਿਆ ਸੀ, ਜਿਥੇ ਕਿ ਹੁਣ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਉਹ 2 ਬੱਚਿਆਂ ਦਾ ਪਿਤਾ ਸੀ। ਜਰਨੈਲ ਸਿੰਘ ਦੀ ਮੌਤ ਦੀ ਖਬਰ ਪ੍ਰਾਪਤ ਹੋਣ ਉਪਰੰਤ ਪਰਿਵਾਰਿਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...