ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਵਿੱਚ ਇਕ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਦਾ ਅਸਰ ਸਿੱਧਾ ਆਮ ਜਨਤਾ ਦੀ ਜੇਬ ਤੇ ਪਵੇਗਾ।
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਹੈ। ਵੀਰਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ ‘ਤੇ ਵੈਟ ‘ਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ।
----------- Advertisement -----------
ਪੰਜਾਬ ’ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਜਾਣੋ ਕਿੰਨੀ ਵਧੀ ਕੀਮਤ
Published on
----------- Advertisement -----------
----------- Advertisement -----------












