September 11, 2026, 10:53 pm
----------- Advertisement -----------
HomeNewsBreaking Newsਪੰਜਾਬ 'ਚ ਸਵੇਰੇ-ਸਵੇਰੇ ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਪੈਟਰੋਲ- ਡੀਜ਼ਲ ਹੋਇਆ ਮਹਿੰਗਾ

ਪੰਜਾਬ ‘ਚ ਸਵੇਰੇ-ਸਵੇਰੇ ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਪੈਟਰੋਲ- ਡੀਜ਼ਲ ਹੋਇਆ ਮਹਿੰਗਾ

Published on

----------- Advertisement -----------

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਪੰਜਾਬ ‘ਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਦੱਸ ਦਈਏ ਕਿ ਗੁਜਰਾਤ ‘ਚ ਪੈਟਰੋਲ ਦੀ ਕੀਮਤ ‘ਚ 84 ਪੈਸੇ ਦਾ ਵਾਧਾ ਹੋਇਆ ਹੈ। ਇੱਥੇ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਮਹਾਰਾਸ਼ਟਰ ‘ਚ ਪੈਟਰੋਲ 11 ਪੈਸੇ ਅਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ। ਪੰਜਾਬ ‘ਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...