May 26, 2026, 3:49 pm
----------- Advertisement -----------
HomeNewsBreaking Newsਨਵੇਂ ਸਾਲ 'ਤੇ ਪੰਜਾਬ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

ਨਵੇਂ ਸਾਲ ‘ਤੇ ਪੰਜਾਬ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

Published on

----------- Advertisement -----------

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਕੌਮਾਂਤਰੀ ਬਾਜ਼ਾਰ ‘ਚ ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਹਾਲਾਂਕਿ, ਕੁਝ ਰਾਜਾਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਵੀ ਹੋਇਆ ਹੈ। ਦੱਸ ਦਈਏ ਕਿ ਪੰਜਾਬ ‘ਚ ਪੈਟਰੋਲ 28 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ।
ਦੂਜੇ ਪਾਸੇ, ਬਿਹਾਰ ਵਿੱਚ ਪੈਟਰੋਲ ਦੀ ਕੀਮਤ ਵਿੱਚ 36 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 34 ਪੈਸੇ ਦਾ ਵਾਧਾ ਕੀਤਾ ਗਿਆ ਹੈ। ਗੁਜਰਾਤ ‘ਚ ਪੈਟਰੋਲ ਅਤੇ ਡੀਜ਼ਲ 27 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਰਾਜਸਥਾਨ ‘ਚ ਪੈਟਰੋਲ 34 ਪੈਸੇ ਅਤੇ ਡੀਜ਼ਲ 31 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 37 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 36 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...