July 21, 2026, 8:06 am
----------- Advertisement -----------
HomeNewsLatest Newsਦਵਾਰਕਾ ਦੇ ਮਸ਼ਹੂਰ 'ਸੁਦਰਸ਼ਨ ਪੁਲ' 'ਤੇ ਪਏ ਟੋਏ ; 5 ਮਹੀਨੇ ਪਹਿਲਾਂ...

ਦਵਾਰਕਾ ਦੇ ਮਸ਼ਹੂਰ ‘ਸੁਦਰਸ਼ਨ ਪੁਲ’ ‘ਤੇ ਪਏ ਟੋਏ ; 5 ਮਹੀਨੇ ਪਹਿਲਾਂ ਹੀ ਪੀਐਮ ਮੋਦੀ ਨੇ ਕੀਤਾ ਸੀ ਉਦਘਾਟਨ

Published on

----------- Advertisement -----------

ਦਵਾਰਕਾ ਦਾ ਸਿਗਨੇਚਰ ਬ੍ਰਿਜ (ਸੁਦਰਸ਼ਨ ਬ੍ਰਿਜ) ਸਿਰਫ ਪੰਜ ਮਹੀਨਿਆਂ ਵਿੱਚ ਹੀ ਆਪਣੀ ਸੁੰਦਰਤਾ ਗੁਆ ਚੁੱਕਾ ਹੈ। ਕਈ ਥਾਵਾਂ ‘ਤੇ ਸੀਮਿੰਟ ਖਿੱਲਰਿਆ ਪਿਆ ਹੈ ਅਤੇ ਹੇਠਾਂ ਲੋਹੇ ਦੀਆਂ ਰਾਡਾਂ ਨਜ਼ਰ ਆ ਰਹੀਆਂ ਹਨ। ਕਈ ਥਾਵਾਂ ‘ਤੇ ਤਾਂ ਪਾਸੇ ਦੀਆਂ ਕੰਧਾਂ ਤੋਂ ਪਲਸਤਰ ਉਤਰ ਚੁੱਕਾ ਹੈ। ਰੇਲਿੰਗ ਨੂੰ ਵੀ ਜੰਗਾਲ ਲੱਗ ਗਿਆ ਹੈ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗੁਜਰਾਤ ਕਾਂਗਰਸ ਵੱਲੋਂ ਭਾਜਪਾ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਕਾਂਗਰਸ ਨੇ ਪੁਲ ਦੀਆਂ ਤਸਵੀਰਾਂ ਸ਼ੇਅਰ ਕਰਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਗੁਜਰਾਤ ਵਿਧਾਨ ਸਭਾ ‘ਚ ਪਾਰਟੀ ਵਿਧਾਇਕ ਦਲ ਦੇ ਨੇਤਾ ਅਮਿਤ ਚਾਵੜਾ ਨੇ ਇਸ ਮੁੱਦੇ ‘ਤੇ ਪੀਐਮ ਮੋਦੀ ਨੂੰ ਟੈਗ ਕਰਕੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਲਿਖਿਆ, ‘ਦੇਖੋ ਨਰਿੰਦਰ ਮੋਦੀ ਦਾ ਗੁਜਰਾਤ ਦਾ ਭ੍ਰਿਸ਼ਟਾਚਾਰ ਮਾਡਲ। ਪਹਿਲੀ ਬਰਸਾਤ ਵਿੱਚ ਹੀ ਟੋਏ ਪੈਣੇ ਸ਼ੁਰੂ ਹੋ ਗਏ।’
ਦੱਸ ਦਈਏ ਕਿ ਪ੍ਰਧਾਨ ਮੰਤਰੀ ਨੇ 25 ਫਰਵਰੀ ਨੂੰ ਸੁਦਰਸ਼ਨ ਬ੍ਰਿਜ ਦਾ ਉਦਘਾਟਨ ਕੀਤਾ ਸੀ। ਪੀਐਮ ਮੋਦੀ ਨੇ ਕਿਹਾ ਸੀ, ‘ਇਹ ਪੁਰਾਣੀ ਅਤੇ ਨਵੀਂ ਦਵਾਰਕਾ ਵਿਚਕਾਰ ਕੜੀ ਦਾ ਕੰਮ ਕਰੇਗਾ।’ ਇਹ ਪੁਲ ਗੁਜਰਾਤ ਦੇ ਓਖਾ ਅਤੇ ਬੇਟ ਦਵਾਰਕਾ ਟਾਪੂਆਂ ਨੂੰ ਜੋੜਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...