September 12, 2026, 11:33 pm
----------- Advertisement -----------
HomeNewsLatest Newsਅੱਜ ਲੁਧਿਆਣਾ ਆਉਣਗੇ ਕੇਂਦਰੀ ਮੰਤਰੀ ਪਿਊਸ਼ ਗੋਇਲ, ਰਵਨੀਤ ਬਿੱਟੂ ਲਈ ਕਰਨਗੇ ਚੋਣ...

ਅੱਜ ਲੁਧਿਆਣਾ ਆਉਣਗੇ ਕੇਂਦਰੀ ਮੰਤਰੀ ਪਿਊਸ਼ ਗੋਇਲ, ਰਵਨੀਤ ਬਿੱਟੂ ਲਈ ਕਰਨਗੇ ਚੋਣ ਪ੍ਰਚਾਰ

Published on

----------- Advertisement -----------

ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਪਿਊਸ਼ ਗੋਇਲ ਅੱਜ ਲੁਧਿਆਣਾ ਪਹੁੰਚ ਰਹੇ ਹਨ। ਜਾਣਕਾਰੀ ਅਨੁਸਾਰ ਪਿਯੂਸ਼ ਗੋਇਲ ਅੱਜ ਸਵੇਰੇ 11.30 ਵਜੇ ਸ਼ਹਿਰ ਪਹੁੰਚਣਗੇ। ਉਹ ਬਾਅਦ ਦੁਪਹਿਰ ਕਰੀਬ 2 ਵਜੇ ਸਨਅਤਕਾਰਾਂ ਨਾਲ ਵੀ ਮੀਟਿੰਗ ਕਰਨਗੇ। ਪੀਯੂਸ਼ ਗੋਇਲ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਲਈ ਚੋਣ ਪ੍ਰਚਾਰ ਕਰਨਗੇ।
ਓਧਰ, ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਅੱਜ ਪੰਜਾਬ ਦੌਰੇ ‘ਤੇ ਹਨ। ਇੱਥੇ ਉਹ 3 ਰੈਲੀਆਂ ਨੂੰ ਸੰਬੋਧਨ ਕਰਨਗੇ। ਸਭ ਤੋਂ ਪਹਿਲਾਂ ਰਾਹੁਲ ਗਾਂਧੀ ਲੁਧਿਆਣਾ ਦੀ ਦਾਣਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਉਹ ਸੂਬਾ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ।ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 15 ਹਜ਼ਾਰ ਤੋਂ ਵੱਧ ਕੁਰਸੀਆਂ ਲਗਾਈਆਂ ਗਈਆਂ ਹਨ।ਰੈਲੀ ਵਾਲੀ ਥਾਂ ਨੇੜੇ 500 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...