November 7, 2026, 10:24 am
----------- Advertisement -----------
HomeNewsLatest Newsਪੀ.ਐਮ ਮੋਦੀ ਨੇ ਡੇਰਾ ਬਿਆਸ ਵਿਖੇ ਲੰਗਰ ਹਾਲ ਦਾ ਕੀਤਾ ਦੌਰਾ, ਵੇਖੋ...

ਪੀ.ਐਮ ਮੋਦੀ ਨੇ ਡੇਰਾ ਬਿਆਸ ਵਿਖੇ ਲੰਗਰ ਹਾਲ ਦਾ ਕੀਤਾ ਦੌਰਾ, ਵੇਖੋ ਤਸਵੀਰਾਂ ਦੀ ਜ਼ੁਬਾਨੀ

Published on

----------- Advertisement -----------

ਹਿਮਾਚਲ ਪਹੁੰਚਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਦੇ ਅੰਮ੍ਰਿਤਸਰ ਦੇ ਰਾਧਾ ਸੁਆਮੀ ਸਤਿਸੰਗ, ਡੇਰਾ ਬਿਆਸ ਪਹੁੰਚੇ, ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਡੇਰੇ ਦੇ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਲੰਗਰ ਹਾਲ ਦਾ ਦੌਰਾ ਵੀ ਕੀਤਾ।

ਡੇਰਾ ਮੁਖੀ ਨੇ ਪੀਐਮ ਮੋਦੀ ਨੂੰ ਡੇਰੇ ਵਿੱਚ ਉਪਲਬਧ ਵੱਖ-ਵੱਖ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਡੇਰੇ ਦੇ ਅੰਦਰ ਬਣੀ ਲਾਇਬ੍ਰੇਰੀ, ਲੰਗਰ ਹਾਲ ਵੀ ਦਿਖਾਇਆ। ਪੀਐਮ ਮੋਦੀ ਨੇ ਉੱਥੇ ਸੇਵਾ ਕਰ ਰਹੀਆਂ ਔਰਤਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੀਆਂ ਕੁਝ ਦਿਲਚਸਪ ਤਸਵੀਰਾਂ-

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਆਪਣੇ ਵਿਸ਼ੇਸ਼ ਜਹਾਜ਼ ਵਿੱਚ ਆਦਮਪੁਰ ਹਵਾਈ ਅੱਡੇ ਪੁੱਜੇ। ਉਨ੍ਹਾਂ ਦਾ ਇੱਥੇ ਏਅਰ ਫੋਰਸ ਸਟੇਸ਼ਨ ਆਦਮਪੁਰ ਵਿਖੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸਵਾਗਤ ਕੀਤਾ। ਪੀਐਮ ਮੋਦੀ ਆਦਮਪੁਰ ਤੋਂ ਹੀ ਹੈਲੀਕਾਪਟਰ ਰਾਹੀਂ ਬਿਆਸ ਲਈ ਰਵਾਨਾ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...