July 23, 2026, 2:10 pm
----------- Advertisement -----------
HomeNewsBreaking NewsPM ਮੋਦੀ ਅੱਜ ਲਗਾਤਾਰ ਦੂਜੇ ਦਿਨ ਫੇਰ ਆਉਣਗੇ ਪੰਜਾਬ, ਗੁਰਦਾਸਪੁਰ ਤੇ ਜਲੰਧਰ...

PM ਮੋਦੀ ਅੱਜ ਲਗਾਤਾਰ ਦੂਜੇ ਦਿਨ ਫੇਰ ਆਉਣਗੇ ਪੰਜਾਬ, ਗੁਰਦਾਸਪੁਰ ਤੇ ਜਲੰਧਰ ‘ਚ ਕਰਨਗੇ ਚੋਣ ਰੈਲੀਆਂ

Published on

----------- Advertisement -----------

ਜਲੰਧਰ, 24 ਮਈ 2024 – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਆਉਣਗੇ। ਇਸ ਦੌਰਾਨ ਉਹ ਗੁਰਦਾਸਪੁਰ ਤੇ ਜਲੰਧਰ ‘ਚ ਚੋਣ ਰੈਲੀਆਂ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਦੁਪਹਿਰ 1 ਵਜੇ ਗੁਰਦਾਸਪੁਰ ਦੇ ਦੀਨਾਨਗਰ ‘ਚ ਭਾਜਪਾ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿਚ ਚੋਣ ਰੈਲੀ ਕਰਨਗੇ। ਇਸ ਤੋਂ ਇਲਾਵਾ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਪ੍ਰਧਾਨ ਮੰਤਰੀ ਮੋਦੀ ਸ਼ਾਮ 4 ਵਜੇ ਪੀ.ਏ.ਪੀ. ਗਰਾਊਂਡ ਜਲੰਧਰ ‘ਚ ਚੋਣ ਰੈਲੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...