October 29, 2026, 2:09 am
----------- Advertisement -----------
HomeNewsBreaking Newsਪੰਜਾਬੀ ਸਾਹਿਤ ਦੇ ਬਾਬਾ ਬੋਹੜ ਸੁਰਜੀਤ ਪਾਤਰ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਸਾਹਿਤ ਦੇ ਬਾਬਾ ਬੋਹੜ ਸੁਰਜੀਤ ਪਾਤਰ ਦਾ ਅੰਤਿਮ ਸਸਕਾਰ ਅੱਜ

Published on

----------- Advertisement -----------

ਲੁਧਿਆਣਾ: ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (80) ਦਾ ਅੰਤਿਮ ਸਸਕਾਰ 13 ਮਈ (ਸੋਮਵਾਰ) ਨੂੰ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਦੱਸ ਦਈਏ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸ਼ਨੀਵਾਰ ਨੂੰ ਪਦਮ ਸ਼੍ਰੀ ਅਤੇ ਉੱਘੇ ਸ਼ਾਇਰ ਡਾ: ਸੁਰਜੀਤ ਪਾਤਰ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਗਏ ਸਨ।
ਉੱਘੇ ਪੰਜਾਬੀ ਲੇਖਕ ਅਤੇ ਕਵੀ ਸੁਰਜੀਤ ਪਾਤਰ ਦਾ ਸ਼ਨੀਵਾਰ ਨੂੰ ਲੁਧਿਆਣਾ ਦੇ ਆਸ਼ਾ ਪੁਰੀ ਸਥਿਤ ਨਿਵਾਸ ਸਥਾਨ ‘ਤੇ ਦਿਲ ਦਾ ਦੌਰਾ ਪੈਣ ਕਾਰਨ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਡਾ: ਪਾਤਰ ਆਪਣੇ ਪਿੱਛੇ ਪਤਨੀ ਭੁਪਿੰਦਰ ਕੌਰ ਅਤੇ ਦੋ ਪੁੱਤਰ ਅੰਕੁਰ ਸਿੰਘ ਪਾਤਰ ਅਤੇ ਮਨਰਾਜ ਸਿੰਘ ਪਾਤਰ ਛੱਡ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...