December 15, 2025, 12:51 am
----------- Advertisement -----------
HomeNewsBreaking Newsਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌ+ਤਾਂ ਦਾ ਮਾਮਲਾ, ਸੰਗਰੂਰ ਪਹੁੰਚੇ CM ਮਾਨ, ਪੀੜਤ...

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌ+ਤਾਂ ਦਾ ਮਾਮਲਾ, ਸੰਗਰੂਰ ਪਹੁੰਚੇ CM ਮਾਨ, ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਸੰਗਰੂਰ, 24 ਮਾਰਚ 2024 – ਸੰਗਰੂਰ ਖੇਤਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਕਈਆਂ ਦੀ ਹਾਲਤ ਅਜੇ ਵੀ ਗੰਭੀਰ ਹੈ। ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ‘ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸਿੱਧੇ ਸੰਗਰੂਰ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।

ਸੀਐੱਮ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਦੋਸ਼ੀਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਸੀਐੱਮ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਇਹ ਮੌਤਾਂ ਨਹੀਂ ਕਤਲ ਨੇ…ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ …

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਮਾਣ: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

 ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ...

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: ‘ਆਪ’ ਸਰਕਾਰ ਦਾ ਵਾਅਦਾ ਪੂਰਾ

ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦਾ...

ਕਪੂਰਥਲਾ ਵਿਚ ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਫਲੈਗ ਮਾਰਚ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ...

ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ — ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ ।

ਚੰਡੀਗੜ੍ਹ, 12 ਦਸੰਬਰ, 2025:ਪੰਜਾਬ ਦਾ ਪਵਿੱਤਰ ਬੁੱਢਾ ਦਰਿਆ, ਜੋ ਕਦੇ ਆਪਣੀ ਗੰਦਗੀ ਕਾਰਨ ਤਬਾਹ...

ਦਿੱਲੀ ਦੇ ਸਕੂਲਾਂ ਤੋਂ ਹੁਣ ਅੰਮ੍ਰਿਤਸਰ ਦੇ ਸਕੂਲਾਂ ਨੂੰ ਧ.ਮ.ਕੀ,ਸਕੂਲ ਕਰਵਾਇਆ ਖਾਲੀ, ਪੁਲਿਸ ਕਹਿੰਦੀ, ‘ਪੈਨਿਕ ਨਾ ਹੋਵੋ’

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ...

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਚੰਡੀਗੜ੍ਹ, 11 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਸਰਕਾਰੀ ਸਕੂਲ ਵਿੱਚ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ

ਮੁਕਤਸਰ ਤੋਂ ਲਾਪਤਾ ਹੋਏ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ...

ਆਉਣ ਵਾਲਾ ਨਿਵੇਸ਼ਕ ਸੰਮੇਲਨ ਇਨ੍ਹਾਂ ਦੇਸ਼ਾਂ ਦੀ ਤਕਨਾਲੋਜੀ ਨਾਲ ਸੂਬੇ ਦੀ ਪ੍ਰਤਿਭਾ ਦੇ ਇਕਸੁਰ ਹੋਣ ਲਈ ਰਾਹ ਪੱਧਰਾ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 10 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ...