August 4, 2026, 3:13 am
----------- Advertisement -----------
HomeNewsBreaking Newsਸੰਤੋਖ ਸਿੰਘ ਗਿੱਲ ਨੇ ਪੁਲਿਸ ਦਾ ਬਿਆਨ ਆਉਣ ਤੋਂ ਬਾਅਦ ਫਿਰ ਤੋਂ...

ਸੰਤੋਖ ਸਿੰਘ ਗਿੱਲ ਨੇ ਪੁਲਿਸ ਦਾ ਬਿਆਨ ਆਉਣ ਤੋਂ ਬਾਅਦ ਫਿਰ ਤੋਂ ਰੱਖਿਆ ਆਪਣਾ ਪੱਖ

Published on

----------- Advertisement -----------

ਫਿਲਮੀ ਅਦਾਕਾਰਾ ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਵੱਲੋਂ ਪਿਛਲੇ ਦਿਨੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਸੀ ਕਿ ਉਹਨਾਂ ਨੂੰ ਧਮਕੀ ਭਰੇ ਫੋਨ ਆ ਰਹੇ ਹਨ ਤੇ ਫੋਨ ਦੇ ਉੱਪਰ ਕੋਈ ਫਰੌਤੀ ਮੰਗ ਰਿਹਾ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਪੁਲਿਸ ਨੂੰ ਦਰਖਾਸਤ ਵੀ ਦਿੱਤੀ ਗਈ।

ਥਾਣਾ ਬਿਆਸ ਦੀ ਪੁਲਿਸ ਦਾ ਬਿਆਨ ਇਹ ਸਾਹਮਣੇ ਆਇਆ ਸੀ ਕਿ ਸੰਤੋਖ ਸਿੰਘ ਗਿੱਲ ਨੂੰ ਕੋਈ ਵੀ ਧਮਕੀ ਭਰਿਆ ਫੋਨ ਨਹੀਂ ਆਇਆ ਉਹ ਇੱਕ ਝੂਠੀ ਇਤਲਾਹ ਦੇ ਰਹੇ ਹਨ ਜਿਸ ਦੇ ਚਲਦਿਆਂ ਉਹਨਾਂ ਤੇ ਕਾਰਵਾਈ ਵੀ ਹੋ ਸਕਦੀ ਹੈ।

 ਨਾਲ ਹੀ ਸੰਤੋਖ ਸਿੰਘ ਗਿੱਲ ਨੇ ਫਿਰ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੁਲਿਸ ਨੇ ਪਹਿਲਾਂ ਵੀ ਚਾਰ ਵਾਰ ਉਹਨਾਂ ਤੇ ਮਾਮਲੇ ਦਰਜ ਕਰ ਚੁੱਕੀ ਹੈ ਅਤੇ ਪੁਲਿਸ ਹੁਣ ਵੀ ਉਹਨਾਂ ਤੇ ਮਾਮਲਾ ਦਰਜ ਕਰ ਰਹੀ ਹੈ । ਉਹਨਾਂ ਕਿਹਾ ਕਿ ਇਸ ਵਾਰ ਉਹ ਇੱਕ ਹਿੰਦੂ ਜਥੇਬੰਦੀ ਦੇ ਆਗੂ ਵੀ ਹਨ ਤੇ ਬਹੁਤ ਸਾਰੇ ਵਾਲਮੀਕੀ ਸੰਗਠਨ ਤੇ ਕ੍ਰਿਸਚਨ ਸਮਾਜ ਵੀ ਉਹਨਾਂ ਦੇ ਨਾਲ ਜੁੜਿਆ ਹੋਇਆ ਹੈ।

ਇਸ ਵਾਰ ਅਗਰ ਪੁਲਿਸ ਉਹਨਾਂ ਤੇ ਕੇਸ ਦਰਜ ਕਰੇਗੀ ਤਾਂ ਉਹ ਸਾਰੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਧਰਨਾ ਪ੍ਰਦਰਸ਼ਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...