September 4, 2026, 2:32 pm
----------- Advertisement -----------
HomeNewsBreaking Newsਬਠਿੰਡਾ 'ਚ ਪੁਲਿਸ ਨੇ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ, ਦੋਸ਼ੀ ਕੋਲੋਂ 9 ਪਿਸਤੌਲ,...

ਬਠਿੰਡਾ ‘ਚ ਪੁਲਿਸ ਨੇ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ, ਦੋਸ਼ੀ ਕੋਲੋਂ 9 ਪਿਸਤੌਲ, 10 ਕਾਰਤੂਸ ਤੇ 4 ਮੋਬਾਈਲ ਫੋਨ ਹੋਏ ਬਰਾਮਦ

Published on

----------- Advertisement -----------

ਤਲਵੰਡੀ ਸਾਬੋ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਗੈਂਗਸਟਰ ਨਵਦੀਪ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਇੱਕ 9 ਐਮਐਮ ਦਾ ਪਿਸਤੌਲ, 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕੀਤੇ ਹਨ। ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

 ਨਾਲ ਹੀ ਐਸਪੀ ਡੀ ਅਜੇ ਗਾਂਧੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਨਵਦੀਪ ਸਿੰਘ ਚੱਠਾ ਪੁੱਤਰ ਸੁਖਦੇਵ ਸਿੰਘ ਵਾਸੀ ਨੈਸ਼ਨਲ ਕਲੋਨੀ ਬਠਿੰਡਾ ਜੋ ਕਿ ਬੀ ਕੈਟਾਗਰੀ ਦਾ ਗੈਂਗਸਟਰ ਹੈ। ਜੋ ਨਜਾਇਜ਼ ਹਥਿਆਰਾਂ ਨਾਲ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਤਲਵੰਡੀ ਸਾਬੋ ਦੇ ਰਾਮਾਂ ਰੋਡ ਇਲਾਕੇ ‘ਚ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਨੀਅਤ ਨਾਲ ਘੁੰਮ ਰਿਹਾ ਹੈ। ਇਸਤੋਂ ਇਲਾਵਾ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਨੇ ਉਸ ਨੂੰ ਮੌਕੇ ‘ਤੇ ਕਾਬੂ ਕਰ ਕੇ ਉਸ ਦੇ ਕਬਜ਼ੇ ‘ਚੋਂ ਇਕ ਪਿਸਤੌਲ 9 ਐਮ.ਐਮ. 10 ਕਾਰਤੂਸ ਅਤੇ 4 ਮੋਬਾਈਲ ਬਰਾਮਦ ਕੀਤੇ ਹਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਥੋਂ ਉਸ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਜਿਸ ਕਾਰਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...