October 18, 2026, 8:05 pm
----------- Advertisement -----------
HomeNewsਚੋਰਾਂ ਨੇ ਦੁਕਾਨ ਤੇ ਕੀਤੀ ਲੁੱ.ਟ – ਖੋ.ਹ, ਪੁਲਿਸ ਦੇ ਚੜੇ ਹੱਥੇ

ਚੋਰਾਂ ਨੇ ਦੁਕਾਨ ਤੇ ਕੀਤੀ ਲੁੱ.ਟ – ਖੋ.ਹ, ਪੁਲਿਸ ਦੇ ਚੜੇ ਹੱਥੇ

Published on

----------- Advertisement -----------

ਚੰਡੀਗੜ੍ਹ ਪੁਲਿਸ ਨੇ ਸਨੈਚਿੰਗ ਵਿੱਚ ਸ਼ਾਮਲ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇਨ੍ਹਾਂ ਦਾ ਇੱਕ ਸਾਥੀ ਅਜੇ ਫਰਾਰ ਹੈ। ਮੁਲਜ਼ਮਾਂ ਨੇ ਦੁਕਾਨਦਾਰ ਤੋਂ 600 ਰੁਪਏ ਖੋਹ ਲਏ ਸਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਖੋਹੇ ਗਏ ਦਸਤਾਵੇਜ਼ ਵੀ ਬਰਾਮਦ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਕੁਲਦੀਪ ਉਰਫ ਮੰਨਾ ਵਾਸੀ ਰਾਏਪੁਰ ਖੁਰਦ ਅਤੇ ਵਿਸ਼ਾਲ ਉਰਫ ਨੋਦੀ ਵਾਸੀ ਮਲੋਆ ਵਜੋਂ ਹੋਈ ਹੈ। 

ਚੰਡੀਗੜ੍ਹ ਪੁਲਿਸ ਨੇ 15 ਸਤੰਬਰ ਨੂੰ ਕੇਸ ਦਰਜ ਕੀਤਾ ਸੀ। ਇਸ ਸਬੰਧੀ ਪੀੜਤ ਰਾਮਪਾਲ ਸ਼ਰਮਾ ਵਾਸੀ ਸੈਕਟਰ 30 ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੀ ਦੁਕਾਨ ’ਤੇ ਬੈਠਾ ਸੀ। ਕਰੀਬ ਸਾਢੇ ਚਾਰ ਵਜੇ ਇਕ ਨੌਜਵਾਨ ਉਸ ਦੀ ਦੁਕਾਨ ਤੋਂ ਤੰਬਾਕੂ ਦਾ ਪੈਕੇਟ ਲਿਆ।  ਕੁ

ਝ ਮਿੰਟਾਂ ਬਾਅਦ ਦੋ ਵਿਅਕਤੀ ਉਥੇ ਆਏ ਅਤੇ ਉਸ ਦੇ ਮੂੰਹ ‘ਤੇ ਮੁੱਕਾ ਮਾਰ ਦਿੱਤਾ। ਇਸ ਤੋਂ ਬਾਅਦ ਉਸ ਦੀ ਜੇਬ ‘ਚੋਂ ਲਿਫਾਫਾ ਖੋਹ ਲਿਆ। ਉਸ ਵਿੱਚ 600 ਰੁਪਏ ਅਤੇ ਕੁਝ ਦਸਤਾਵੇਜ਼ ਸਨ। ਉਥੇ ਕੋਈ ਤੀਜਾ ਵਿਅਕਤੀ ਮੋਟਰਸਾਈਕਲ ਲੈ ਕੇ ਦੋਵਾਂ ਦੀ ਉਡੀਕ ਕਰ ਰਿਹਾ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...