June 5, 2026, 8:49 pm
----------- Advertisement -----------
HomeNewsBreaking Newsਬਠਿੰਡਾ 'ਚ ਪੁਲਿਸ ਨੇ ਚੋਰਾਂ ਨੂੰ ਕੀਤਾ ਕਾਬੂ, ਚੋਰੀ ਦੇ ਬਾਈਕ ਬਰਾਮਦ

ਬਠਿੰਡਾ ‘ਚ ਪੁਲਿਸ ਨੇ ਚੋਰਾਂ ਨੂੰ ਕੀਤਾ ਕਾਬੂ, ਚੋਰੀ ਦੇ ਬਾਈਕ ਬਰਾਮਦ

Published on

----------- Advertisement -----------


ਬਠਿੰਡਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਉਸ ਸਮੇਂ ਸਫ਼ਲ ਰਹੀ। ਜਦੋਂ ਦੋ ਚੋਰਾਂ ਨੂੰ 2 ਚੋਰੀ ਦੇ ਬਾਈਕ ਸਮੇਤ ਕਾਬੂ ਕੀਤਾ ਗਿਆ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਥਰਮਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਐਸਐਚਓ ਅਮਰਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਮਲੋਟ ਰੋਡ ਦੇ ਰਹਿਣ ਵਾਲੇ ਅਕਾਸ਼ਦੀਪ ਅਤੇ ਗੋਪਾਲ ਚੰਦ ਚੋਰੀ ਦੇ ਮੋਟਰਸਾਈਕਲ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ।

ਦੱਸ ਦਈਏ ਕਿ ਐਸਐਚਓ ਅਮਰਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਇਕ ਹੋਰ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਲਿਆ। ਪੁਲਿਸ ਨੇ ਦੋਵਾਂ ਮੋਟਰਸਾਈਕਲ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...