September 17, 2026, 9:48 am
----------- Advertisement -----------
HomeNewsBreaking Newsਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

Published on

----------- Advertisement -----------

ਗੁਰਦਾਸਪੁਰ, 27 ਅਕਤੂਬਰ 2023 – ਥਾਣਾ ਸਦਰ ਗੁਰਦਾਸਪੁਰ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਬੱਬਰੀ ਨਾਕੇ ਤੋਂ 55 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਰਿੱਕੀ ਨਾਮ ਦੇ ਆਰੋਪੀ ਤੇ ਪਹਿਲੇ ਵੀ ਕਈ ਮਾਮਲੇ ਦਰਜ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਥਾਣੇ ਦੇ ਐਸਐਚ ਓ ਅਮਨਦੀਪ ਸਿੰਘ ਨੇ ਦੱਸਿਆ ਕਿ ਮਾਨਯੋਗ ਐਸਐਸਪੀ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਗੁਰਦਾਸਪੁਰ ਪੁਲਿਸ ਵਲੋਂ ਨਸ਼ੇ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਨਾਕਾਬੰਦੀ ਕਰਕੇ ਬੱਬਰੀ ਬਾਈਪਾਸ ਨਾਕੇ ਤੇ ਅੰਮ੍ਰਿਤਸਰ ਵਾਲੀ ਸਾਈਡ ਤੋਂ ਆ ਰਹੀ ਗੱਡੀ ਨੂੰ ਰੋਕ ਕੇ ਜਦੋਂ ਚੈੱਕ ਕੀਤਾ ਤਾਂ ਉਸਦੇ ਵਿਚ ਬੈਠੇ ਤਿੰਨ ਨੌਜਵਾਨ ਦੀ ਚੈਕਿੰਗ ਦੌਰਾਨ ਉਹਨਾਂ ਕੋਲੋਂ 55 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਤਿੰਨੇ ਨੌਜਵਾਨ ਮੁਕੇਰੀਆਂ ਸਾਈਡ ਦੇ ਰਹਿਣ ਵਾਲੇ ਹਨ ਇਹਨਾਂ ਵਿਹੋ ਇੱਕ ਰਿੱਕੀ ਨਾਮਕ ਆਰੋਪੀ ‘ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਹਨਾਂ ‘ਤੇ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹਨਾਂ ਦੇ ਪੁਰਾਣੇ ਲਿੰਕਸ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ ਜੇਕਰ ਇਹਨਾਂ ਦੇ ਕਿਸੇ ਹੋਰ ਸਾਥੀ ਦਾ ਨਾਮ ਸਾਹਮਣੇ ਆਇਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...