October 6, 2026, 6:37 pm
----------- Advertisement -----------
HomeNewsBreaking News260 ਗ੍ਰਾਮ ਹੈਰੋਇਨ ਸਣੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

260 ਗ੍ਰਾਮ ਹੈਰੋਇਨ ਸਣੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਐਸਟੀਐਫ ਬਠਿੰਡਾ ਵੱਲੋਂ ਦੋ ਨੌਜਵਾਨਾਂ ਨੂੰ 260 ਗ੍ਰਾਮ ਹੈਰੋਇਨ ਅਤੇ 1350 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ। ਐਸਟੀਐਫ ਬਠਿੰਡਾ ਦੇ ਏਐਸਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਨਸ਼ੇ ਦੇ ਕਾਰੋਬਾਰ ਵਿੱਚ ਜੁੜੇ ਹੋਏ ਹਨ ਅੱਜ ਉਹ ਵੱਡੀ ਖੇਪ ਲੈ ਕੇ ਬਠਿੰਡਾ ਵਿਖੇ ਪਹੁੰਚ ਰਹੇ ਹਨ। ਐਸਟੀਐਫ ਬਠਿੰਡਾ ਦੀ ਟੀਮ ਵੱਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਸਥਿਤ ਮਾਲਵਾ ਕਾਲਜ ਟਰਾਂਸਪੋਰਟ ਨਗਰ ਨੇੜਿਓਂ ਗੁਰਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਵਾਸੀ ਭਾਗੀ ਬਾਂਦਰ ਨੂੰ 260 ਗ੍ਰਾਮ ਹੈਰੋਇਨ ਅਤੇ 1350 ਨਸ਼ੀਲੀਆਂ ਗੋਲੀਆਂ ਸਣੇ ਗਿਰਫਤਾਰ ਕੀਤਾ ਗਿਆ ਹੈ।

 ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਨੌਜਵਾਨ ਹਾਰੋਇਨ ਫਿਰੋਜ਼ਪੁਰ ਤੋਂ ਲੈ ਕੇ ਆਏ ਸਨ ਇਹਨਾਂ ਦੋ ਨੇ ਨੌਜਵਾਨਾਂ ਖਿਲਾਫ਼ ਥਾਣਾ ਐਸਟੀਐਫ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਏਐਸਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਦੋਨੇ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹੈਰੋਇਨ ਕਿਸ ਵਿਅਕਤੀ ਤੋਂ ਲੈ ਕੇ ਆਏ ਸਨ ਅਤੇ ਕਿਸ ਵਿਅਕਤੀ ਨੂੰ ਇਹ ਹੈਰੋਇਨ ਦਿੱਤੀ ਜਾਣੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...