November 9, 2026, 10:58 pm
----------- Advertisement -----------
HomeNewsBreaking Newsਪੁਲਿਸ ਨੇ ਇਨਾਮੀ ਠੱਗ ਨੂੰ ਫੜਿਆ, 3 ਸੂਬਿਆਂ 'ਚ ਠੱਗੀ ਮਾਰਨ ਦੇ...

ਪੁਲਿਸ ਨੇ ਇਨਾਮੀ ਠੱਗ ਨੂੰ ਫੜਿਆ, 3 ਸੂਬਿਆਂ ‘ਚ ਠੱਗੀ ਮਾਰਨ ਦੇ 5 ਕੇਸ ਨੇ ਦਰਜ

Published on

----------- Advertisement -----------
  • ਰੋਹਤਕ STF ਨੇ ਕੀਤਾ ਗ੍ਰਿਫਤਾਰ

ਰੋਹਤਕ, 8 ਮਾਰਚ 2023 – ਹਰਿਆਣਾ ਦੇ ਰੋਹਤਕ STF ਨੇ 25,000 ਰੁਪਏ ਦੇ ਇਨਾਮੀ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਨੇ ਹਰਿਆਣਾ, ਪੰਜਾਬ ਅਤੇ ਉਤਰਾਖੰਡ ਵਿੱਚ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ। ਉਸ ‘ਤੇ 3 ਸੂਬਿਆਂ ‘ਚ ਕੁੱਲ 5 ਮਾਮਲੇ ਦਰਜ ਹਨ। ਜਿਸ ਵਿੱਚ ਮੁਲਜ਼ਮ ਨੂੰ ਵੀ ਭਗੌੜਾ ਕਰਾਰ ਦਿੱਤਾ ਗਿਆ ਸੀ।

ਐਸਟੀਐਫ ਦੇ ਐਸ.ਪੀ.ਸੁਮਿਤ ਕੁਮਾਰ ਅਤੇ ਐਸ.ਟੀ.ਐਫ ਦੇ ਉਪ ਪੁਲਿਸ ਕਪਤਾਨ ਸੰਦੀਪ ਧਰਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋੜੀਂਦੇ ਅਪਰਾਧੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ। ਐਸਟੀਐਫ ਯੂਨਿਟ ਰੋਹਤਕ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੀਮ ਨੇ 25 ਹਜ਼ਾਰ ਇਨਾਮੀ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਰਨਾਲ ਜ਼ਿਲ੍ਹੇ ਦੇ ਪਿੰਡ ਮੁਰਾਦਗੜ੍ਹ ਦੇ ਰਹਿਣ ਵਾਲੇ ਵਿਜੇ ਵਜੋਂ ਹੋਈ ਹੈ। ਉਸ ਨੂੰ ਪਟੇਲ ਨਗਰ, ਦੇਹਰਾਦੂਨ ਵਿਖੇ ਕਾਬੂ ਕਰਕੇ ਅਗਲੇਰੀ ਕਾਰਵਾਈ ਲਈ ਸਬੰਧਤ ਸਟੇਸ਼ਨ ਇੰਚਾਰਜ ਨੂੰ ਸੌਂਪ ਦਿੱਤਾ ਗਿਆ।

ਮੁਲਜ਼ਮ ਵਿਜੇ ਖ਼ਿਲਾਫ਼ ਇਹ ਕੇਸ ਦਰਜ ਕੀਤੇ ਗਏ ਸਨ….

  1. 2014 ਨੂੰ ਜ਼ਿਲ੍ਹਾ ਜੀਂਦ ਦੇ ਪਿੱਲੂਖੇੜਾ ਥਾਣਾ ਖੇਤਰ ਵਿੱਚ ਧੋਖਾਧੜੀ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ
  2. ਯਮੁਨਾਨਗਰ ਦੇ ਜਗਾਧਰੀ ਥਾਣੇ ‘ਚ ਸਾਲ 2114 ‘ਚ ਧੋਖਾਧੜੀ ਅਤੇ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ
  3. ਸਾਲ 2015 ‘ਚ ਧੋਖਾਧੜੀ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ
  4. ਦੇਹਰਾਦੂਨ ‘ਚ ਧੋਖਾਧੜੀ ਅਤੇ ਹੋਰ ਧਾਰਾਵਾਂ ਦਾ ਮਾਮਲਾ ਦਰਜ ਕੀਤਾ ਗਿਆ
  5. ਥਾਣਾ ਇੰਦਰੀ, ਕਰਨਾਲ ‘ਚ ਮਾਮਲਾ ਦਰਜ ਕੀਤਾ ਗਿਆ ਹੈ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...