June 25, 2026, 10:30 pm
----------- Advertisement -----------
HomeNewsBreaking Newsਬਠਿੰਡਾ 'ਚ ਪੁਲਿਸ ਕਾਂਸਟੇਬਲ ਨੂੰ ਲੱਗੀ ਗੋ.ਲੀ; ਗੰਭੀਰ ਰੂਪ 'ਚ ਜ਼ਖ਼ਮੀ

ਬਠਿੰਡਾ ‘ਚ ਪੁਲਿਸ ਕਾਂਸਟੇਬਲ ਨੂੰ ਲੱਗੀ ਗੋ.ਲੀ; ਗੰਭੀਰ ਰੂਪ ‘ਚ ਜ਼ਖ਼ਮੀ

Published on

----------- Advertisement -----------

ਬਠਿੰਡਾ ਦੀ ਪੁਲੀਸ ਲਾਈਨ ਵਿੱਚ ਤਾਇਨਾਤ ਇਕ ਸਿਪਾਹੀ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲਸ ਕਾਂਸਟੇਬਲ ਆਪਣੀ ਰਾਈਫਲ ਚੈੱਕ ਕਰ ਰਿਹਾ ਸੀ। ਜਿਸ ਨੂੰ ਪਹਿਲਾਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਮੈਕਸ ਹਸਪਤਾਲ ਭੇਜਿਆ ਗਿਆ ਅਤੇ ਇੱਥੋਂ ਉਸ ਨੂੰ ਮੁੜ ਬਠਿੰਡਾ ਏਮਜ਼ ਲਈ ਰੈਫਰ ਕਰ ਦਿੱਤਾ ਗਿਆ।
ਜ਼ਖ਼ਮੀ ਪੁਲੀਸ ਕਾਂਸਟੇਬਲ ਦੀ ਪਛਾਣ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਬਠਿੰਡਾ ਪੁਲੀਸ ਲਾਈਨਜ਼ ਵਿੱਚ ਰਿਜ਼ਰਵ ਨੰਬਰ ਇੱਕ ਵਿੱਚ ਤਾਇਨਾਤ ਸੀ। ਐਸਪੀ ਹੈੱਡਕੁਆਰਟਰ ਗੁਰਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਪੁਲੀਸ ਕਾਂਸਟੇਬਲ ਅਮਨਪ੍ਰੀਤ ਸਿੰਘ ਡਿਊਟੀ ‘ਤੇ ਗਿਆ ਜਦ ਉਹ ਆਪਣੀ ਰਾਈਫਲ ਦੀ ਚੈੱਕ ਕਰ ਰਿਹਾ ਸੀ ਕਿ ਅਚਾਨਕ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ।
ਉਸ ਨੂੰ ਪਹਿਲਾਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਬਾਅਦ ਵਿਚ ਉਸ ਨੂੰ ਬਠਿੰਡਾ ਏਮਜ਼ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਕਾਂਸਟੇਬਲ ਦੀ ਹਾਲਤ ਖਤਰੇ ਤੋਂ ਬਾਹਰ ਹੈ, ਇਹ ਸਭ ਅਚਾਨਕ ਵਾਪਰਿਆ ਹਾਦਸਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...