July 30, 2026, 9:18 pm
----------- Advertisement -----------
HomeNewsLatest Newsਸ੍ਰੀ ਮੁਕਤਸਰ ਸਾਹਿਬ ਦੇ ਪਿੰਡਾ ਦੇ ਖੇਤਾਂ ਵਿਚੋਂ ਬਿਜਲੀ ਦੀਆ ਤਾਰਾ ਚੋ.ਰੀ...

ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾ ਦੇ ਖੇਤਾਂ ਵਿਚੋਂ ਬਿਜਲੀ ਦੀਆ ਤਾਰਾ ਚੋ.ਰੀ ਕਰਨ ਵਾਲੇ ਗਿ.ਰੋਹ ਦੇ ਮੈਂਬਰ ਤੇ ਕਬਾੜਏ ਸਮੇਤ 6 ਪੁਲਿਸ ਅੜਿਕੇ

Published on

----------- Advertisement -----------

ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾਂ ਅੰਦਰ ਸ਼ਰਾਰਤੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਸਬੰਧ ਵਿੱਚ ਕਾਰਵਾਈ ਕਰਦੇ ਹੋਏ ਸ.ਜਸਬੀਰ ਸਿੰਘ ਡੀ.ਐਸ.ਪੀ (ਗਿੱਦੜਬਾਹਾ) ਦੀ ਨਿਗਰਾਨੀ ਹੇਠ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਗਿਦੜਬਾਹਾ ਵੱਲੋਂ ਪਿੰਡ ਭੂੰਦੜ ਦੇ ਖੇਤਾ ਵਿੱਚੋਂ ਬਿਜਲੀ ਦੀ ਤਾਰ ਚੋਰੀ ਕਰਨ ਵਾਲੇ ਗ੍ਰੋਹ ਦੇ 6 ਮੈਬਰਾਂ ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਜਿਲਾ ਪੁਲਿਸ ਮੁੱਖੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 12.12.2023 ਨੂੰ ਬਿਜਲੀ ਵਿਭਾਗ ਦੇ ਸਹਾਇਕ ਕਾਰਜਕਾਰੀ ਵੱਲੋਂ ਥਾਣਾ ਕੋਟਭਾਈ ਵਿਖੇ ਲਿਖਤੀ ਦਰਖਾਤ ਦਿੱਤੀ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਤੇ ਪਿੰਡ ਭੁੰਦੜ ਦੇ 05 ਕਿਲਿਆਂ ਦੇ ਖੇਤ ਵਿੱਚੋਂ ਕਿਸੇ ਨਾ-ਮਾਲੂਮ ਵਿਅਕਤੀਆਂ ਵੱਲੋਂ ਬਿਜਲੀ ਦੇ ਖੰਬਿਆ ਤੋਂ ਤਾਰਾਂ ਚੋਰੀ ਕਰ ਲਈਆਂ ਗਈਆ ਸਨ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 175 ਮਿਤੀ 12.12.2023 ਅ/ਧ 379 ਹਿੰ:ਦੰ ਤਹਿਤ ਨਾ ਮਾਲੂਮ ਵਿਅਕਤੀਆਂ ਤੇ ਥਾਣਾ ਕੋਟਭਾਈ ਵਿਖੇ ਦਰਜ ਕਰ ਤਫਤੀਸ਼ ਸ਼ੁਰੂ ਕੀਤੀ ਗਈ, ਦੌਰਾਨੇ ਤਫਤੀਸ਼ ਪੁਲਿਸ ਪਾਰਟੀ ਵੱਲੋਂ ਗੁਰਮੇਲ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਕਸ਼ਮੀਰ ਸਿੰਘ ਪੁੱਤਰ ਅਰਜਨ ਸਿੰਘ ਵਾਸੀਆਨ ਵਿਰਕ ਕਲ੍ਹਾਂ ਬਠਿੰਡਾ ਅਤੇ ਜਸਕਰਨ ਸਿੰਘ ਉਰਫ ਜੱਸਾ ਪੁੱਤਰ ਗੇਜੀ ਸਿੰਘ ਵਾਸੀ ਪਿੰਡ ਰੁਪਾਣਾ ਨੂੰ ਮੁਕੱਦਮਾ ਵਿੱਚ ਨਾਮਜ਼ਦ ਕਰਕੇ ਗੁਰਮੇਲ ਸਿੰਘ ਅਤੇ ਕਸ਼ਮੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਜਸਕਰਨ ਸਿੰਘ ਉਰਫ ਜੱਸਾ ਜੋ ਪਹਿਲਾ ਹੀ ਥਾਣਾ ਲੱਖੇਵਾਲਾ ਵਿਖੇ ਮੁਕੱਦਮਾ ਨੰਬਰ: 99/23 ਦੇ ਸਬੰਧ ਵਿੱਚ ਰਿਮਾਂਡ ਪਰ ਹੈ।

ਮੁੱਢਲੀ ਪੁੱਛ ਗਿੱਛ ਦੌਰਾਨ ਇਨਾਂ ਦੱਸਿਆਂ ਕਿ ਅਸੀ ਇਹ ਚੋਰੀ ਦੀਆਂ ਤਾਰਾਂ ਕਬਾੜੀਏ ਸ਼ੁਸ਼ੀਲ ਕੁਮਾਰ ਉਰਫ ਸੱਨੀ ਪੁੱਤਰ ਮੁਰਾਰੀ ਲਾਲ ਵਾਸੀ ਗਿਦੜਬਾਹਾ, ਧੰਨਾ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਕੋਟਭਾਈ ਅਤੇ ਗੁਰਮੀਤ ਸਿੰਘ ਨਿੱਕਾ ਪੁੱਤਰ ਗੁਰਦੇਵ ਸਿੰਘ ਵਾਸੀ ਵਿਰਕ ਖੁਰਦ (ਬਠਿੰਡਾ) ਨੂੰ ਵੇਚਿਆ ਸੀ। ਜਿਸ ਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਕਬਾੜੀਏ ਦਾ ਕੰਮ ਕਰਨ ਵਾਲੇ ਉੱਕਤ 03 ਵਿਅਕਤੀਆਂ ਉੱਕਤ ਮੁਕੱਦਮੇ ਵਿੱਚ ਗ੍ਰਿਫਤਾਰ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...