May 25, 2026, 9:29 am
----------- Advertisement -----------
HomeNewsBreaking Newsਸਪਾ ਸੈਂਟਰ ਚ ਪੁਲਿਸ ਨੇ ਕੀਤੀ ਰੇਡ: ਅੱਠ ਕੁੜੀਆਂ ਤੇ ਪੰਜ ਮੁੰਡਿਆਂ...

ਸਪਾ ਸੈਂਟਰ ਚ ਪੁਲਿਸ ਨੇ ਕੀਤੀ ਰੇਡ: ਅੱਠ ਕੁੜੀਆਂ ਤੇ ਪੰਜ ਮੁੰਡਿਆਂ ਨੂੰ ਕੀਤਾ ਕਾਬੂ

Published on

----------- Advertisement -----------
  • ਸਪਾ ਸੈਂਟਰ ਦੀ ਆੜ ਵਿੱਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ – ਪੁਲਸ ਅਧਿਕਾਰੀ

ਅੰਮ੍ਰਿਤਸਰ, 3 ਸਤੰਬਰ 2024 – ਅੰਮ੍ਰਿਤਸਰ ਜੋੜਾ ਫਾਟਕ ਦੇ ਨਜ਼ਦੀਕ ਸਪਾ ਸੈਂਟਰ ਦੇ ਉੱਪਰ ਸਪਾ ਸੈਂਟਰ ਤੇ ਸਲੂਨ ਦੀ ਆੜ ਦੇ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ, ਜਦੋਂ ਪੁਲਿਸ ਨੂੰ ਇਸ ਦੀ ਭਿਣਕ ਲੱਗੀ ਤਾਂ ਪੁਲਿਸ ਨੇ ਸਪਾ ਸੈਂਟਰ ਦੇ ਅੰਦਰ ਰੇਡ ਕੀਤੀ। ਇਹ ਰੇਡ ਅੱਠ ਘੰਟੇ ਤੱਕ ਚੱਲੀ।

ਰਾਤ ਤਕਰੀਬਨ ਇਕ ਵਜੇ ਪੁਲਿਸ ਨੇ ਸਪਾਸ ਸੈਂਟਰ ਤੇ ਸਲੂਨ ਦੇ ਅੰਦਰੋਂ ਅੱਠ ਲੜਕੀਆਂ ਤੇ ਪੰਜ ਮੁੰਡਿਆਂ ਨੂੰ ਕਾਬੂ ਕੀਤਾ। ਇਸ ਸਬੰਧੀ ਮਹਿਲਾ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਜਾਣਕਾਰੀ ਮਿਲੀ ਸੀ ਕਿ ਜੋੜਾ ਫਾਟਕ ਨਜ਼ਦੀਕ ਚੌਹਾਨ ਸਪਾ ਸੈਂਟਰ ਦੇ ਉੱਪਰ ਸਲੂਨ ਦੀ ਆੜ ਦੇ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ ਅਤੇ ਜਦੋਂ ਪੁਲਿਸ ਨੇ ਇੱਥੇ ਰੇਡ ਕੀਤਾ ਤੇ ਇਸ ਦੇ ਅੰਦਰੋਂ ਇਤਰਾਜਯੋਗ ਹਾਲਤ ਮੁੰਡੇ ਕੁੜੀਆਂ ਨੂੰ ਕਾਬੂ ਕੀਤਾ। ਉਹਨਾਂ ਦਾ ਕਹਿਣਾ ਹੈ ਕਿ ਫਿਲਹਾਲ ਸਲੂਨ ਮਾਲਕ ਅਤੇ ਸਪਾ ਸੈਂਟਰ ਦੇ ਅੰਦਰੋਂ ਕਾਬੂ ਕੀਤੇ ਮੁੰਡੇ ਕੁੜੀਆਂ ਦੇ ਉੱਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...