November 6, 2026, 2:14 am
----------- Advertisement -----------
HomeNewsBreaking Newsਪਿੰਡ ਕਲਸੀਆ ਦੇ ਖੇਤਾਂ ਚੋਂ ਪੁਲਿਸ ਨੇ ਪਾਕਿਸਤਾਨ ਡ੍ਰੋਨ ਤੇ 500 ਗ੍ਰਾਮ...

ਪਿੰਡ ਕਲਸੀਆ ਦੇ ਖੇਤਾਂ ਚੋਂ ਪੁਲਿਸ ਨੇ ਪਾਕਿਸਤਾਨ ਡ੍ਰੋਨ ਤੇ 500 ਗ੍ਰਾਮ ਹੈਰੋਇਨ ਕੀਤੀ ਬਰਾਮਦ

Published on

----------- Advertisement -----------

ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਪਿੰਡ ਕਲਸੀਆ ਦੇ ਖੇਤਾਂ ਵਿੱਚੋਂ ਪੁਲਿਸ ਨੇ ਮੁਖਬਰ ਖਾਸ ਦੀ ਇਤਲਾਹ ਤੇ ਸਰਚ ਅਪ੍ਰੇਸ਼ਨ ਦੇ ਦੋਰਾਨ ਇੱਕ ਪਾਕਿਸਤਾਨੀ ਡ੍ਰੋਨ ਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਸੁਖਦੇਵ ਸਿੰਘ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਜਸਵੰਤ ਸਿੰਘ ਪੁੱਤਰ ਜਰਨੈਲ ਸਿੰਘ ਦੇ ਖੇਤਾਂ ਵਿਚ ਕੋਈ ਸ਼ੱਕੀ ਚੀਜ਼ ਵੇਖੀ ਗਈ ਹੈ। ਜਦੋਂ ਉਸ ਦੇ ਖੇਤਾਂ ਵਿਚ ਸਰਚ ਅਪ੍ਰੇਸ਼ਨ ਕੀਤਾ ਤਾਂ ਇੱਕ ਪਾਕਿਸਤਾਨੀ ਡ੍ਰੋਨ ਤੇ 500 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਖਾਲੜਾ ਵਿਖੇ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...