September 8, 2026, 6:03 am
----------- Advertisement -----------
HomeNewsBreaking Newsਪੁਣਛ ਹਮਲੇ 'ਚ ਸ਼ਹੀਦ ਹੋਏ ਪੰਜ ਜਵਾਨਾਂ 'ਚੋਂ 4 ਪੰਜਾਬ ਤੋਂ, ਸੀ.ਐਮ...

ਪੁਣਛ ਹਮਲੇ ‘ਚ ਸ਼ਹੀਦ ਹੋਏ ਪੰਜ ਜਵਾਨਾਂ ‘ਚੋਂ 4 ਪੰਜਾਬ ਤੋਂ, ਸੀ.ਐਮ ਮਾਨ ਨੇ ਦਿੱਤੀ ਸ਼ਰਧਾਂਜਲੀ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਣਛ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਹਨਾਂ ਟਵੀਟ ਕੀਤਾ ਹੈ ਕਿ “ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਜਿੰਨਾ ਵਿਚੋਂ ਚਾਰ ਜਵਾਨ ਪੰਜਾਬ ਤੋਂ ਸਨ, ਇਕ ਅਤਿਵਾਦੀ ਹਮਲੇ ਵਿਚ ਸ਼ਹੀਦ,ਸਰਹੱਦਾਂ ਦੇ ਰੱਖਵਾਲੇ ਅਮਰ ਰਹੇ,ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖਸ਼ੇ,ਪ੍ਰਣਾਮ ਸ਼ਹੀਦਾਂ ਨੂੰ।”
ਦੱਸ ਦਈਏ ਕਿ ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਣਛ ਇਲਾਕੇ ’ਚ ਦਹਿਸ਼ਤਗਰਦਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਲਿਜਾ ਰਹੇ ਇਕ ਵਾਹਨ ’ਤੇ ਹਮਲਾ ਕੀਤਾ ਜਿਸ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਜਦਕਿ ਇੱਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਜਵਾਨ ਨੂੰ ਤੁਰਤ ਰਾਜੌਰੀ ਦੇ ਆਰਮੀ ਹਸਪਤਾਲ ਪਹੁੰਚਾਇਆ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਫੌਜ ਦਾ ਵਾਹਨ ਪੁਣਛ ਜ਼ਿਲ੍ਹੇ ’ਚ ਭਿੰਬਰ ਗਲੀ ਤੋਂ ਸੰਗੀਓਟ ਵੱਲ ਜਾ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰੀ ਰਾਈਫਲਜ ਦੇ ਸ਼ਹੀਦ ਹੋਏ ਪੰਜ ਜਵਾਨਾਂ ਵਿਚੋਂ ਚਾਰ ਪੰਜਾਬ ਤੋਂ ਸਨ। ਸ਼ਹੀਦ ਜਵਾਨਾਂ ਵਿਚ ਮਨਦੀਪ ਸਿੰਘ, ਸੇਵਕ ਸਿੰਘ, ਹਰਕ੍ਰਿਸ਼ਨ ਸਿੰਘ, ਕੁਲਵੰਤ ਸਿੰਘ ਅਤੇ ਦੇਬਅਸ਼ੀਸ਼ ਬਸਵਾਲ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...