November 23, 2026, 12:30 am
----------- Advertisement -----------
HomeNewsBreaking Newsਪੰਜਾਬ 'ਚ ਹੋਰ ਡੂੰਘਾ ਹੋ ਸਕਦਾ ਹੈ ਬਿਜਲੀ ਸੰਕਟ, ਰੋਪੜ ਤੇ ਲਹਿਰਾ...

ਪੰਜਾਬ ‘ਚ ਹੋਰ ਡੂੰਘਾ ਹੋ ਸਕਦਾ ਹੈ ਬਿਜਲੀ ਸੰਕਟ, ਰੋਪੜ ਤੇ ਲਹਿਰਾ ਥਰਮਲ ਪਲਾਂਟਾਂ ‘ਚ ਕੋਲੇ ਦੇ ਭੰਡਾਰ ਦੀ ਸਥਿਤੀ ਨਾਜ਼ੁਕ

Published on

----------- Advertisement -----------

ਪਟਿਆਲਾ, 9 ਮਈ 2022 – ਪੰਜਾਬ ਵਿੱਚ ਕੋਲੇ ਦੀ ਕਮੀ ਕਾਰਨ ਇੱਕ ਵਾਰ ਫਿਰ ਬਿਜਲੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਸਟਾਕ ਦੀ ਉਪਲਬਧਤਾ ਬਾਰੇ ਪਾਵਰਕੌਮ ਦੇ ਮਾਹਿਰਾਂ ਨੇ ਦੱਸਿਆ ਕਿ ਲਹਿਰਾ ਪਲਾਂਟ ਵਿੱਚ ਸਿਰਫ਼ 2.5 ਦਿਨਾਂ ਦਾ ਕੋਲਾ ਹੈ, ਜਦੋਂ ਕਿ ਰੋਪੜ ਵਿੱਚ ਇਹ ਸਟਾਕ ਸਿਰਫ਼ 5.4 ਦਿਨਾਂ ਦਾ ਹੈ। ਇਸੇ ਤਰ੍ਹਾਂ ਗੋਇੰਦਵਾਲ ਸਾਹਿਬ ਵਿੱਚ 4.7 ਦਿਨ ਅਤੇ ਤਲਵੰਡੀ ਸਾਬੋ ਵਿੱਚ 6.1 ਦਿਨਾਂ ਲਈ ਕੋਲੇ ਦਾ ਸਟਾਕ ਹੈ। ਦੂਜੇ ਪਾਸੇ ਰਾਜਪੁਰਾ ਪਲਾਂਟ ਵਿੱਚ ਕੋਲੇ ਦੇ ਸਟਾਕ ਦੀ ਹਾਲਤ ਕੁਝ ਤਸੱਲੀਬਖ਼ਸ਼ ਹੈ ਜਿੱਥੇ ਇਹ ਸਟਾਕ 24.1 ਦਿਨਾਂ ਦਾ ਹੈ।

ਐਤਵਾਰ ਨੂੰ ਜਿੱਥੇ ਸਭ ਤੋਂ ਵੱਧ ਬਿਜਲੀ ਸਪਲਾਈ 8223 ਮੈਗਾਵਾਟ ਰਹੀ, ਉੱਥੇ ਮੰਗ ਕਰੀਬ ਨੌ ਹਜ਼ਾਰ ਮੈਗਾਵਾਟ ਰਹੀ। ਜਦੋਂ ਕਿ ਰੋਪੜ ਪਲਾਂਟ ਦੇ ਤਿੰਨ ਯੂਨਿਟਾਂ ਨੇ 469 ਮੈਗਾਵਾਟ, ਲਹਿਰਾ ਦੇ ਤਿੰਨ ਯੂਨਿਟਾਂ ਨੇ 490 ਮੈਗਾਵਾਟ, ਰਾਜਪੁਰਾ ਪਲਾਂਟ ਦੇ ਦੋ ਯੂਨਿਟਾਂ ਨੇ 1316 ਮੈਗਾਵਾਟ, ਤਲਵੰਡੀ ਸਾਬੋ ਦੇ ਦੋ ਯੂਨਿਟਾਂ ਨੇ 972 ਮੈਗਾਵਾਟ ਅਤੇ ਗੋਇੰਦਵਾਲ ਸਾਹਿਬ ਦੇ ਇੱਕ ਯੂਨਿਟ ਨੇ 252 ਮੈਗਾਵਾਟ ਬਿਜਲੀ ਪੈਦਾ ਕੀਤੀ। ਪਾਵਰਕੌਮ ਨੇ ਆਪਣੇ ਹਾਈਡਲ ਪ੍ਰਾਜੈਕਟ ਰਣਜੀਤ ਸਾਗਰ ਡੈਮ ਦੇ ਇੱਕ ਯੂਨਿਟ ਤੋਂ 148 ਮੈਗਾਵਾਟ ਬਿਜਲੀ ਪ੍ਰਾਪਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...