August 3, 2026, 1:20 pm
----------- Advertisement -----------
HomeNewsLatest Newsਬਿਜਲੀ ਮੰਤਰੀ ਨੇ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ...

ਬਿਜਲੀ ਮੰਤਰੀ ਨੇ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਮੀਟਿੰਗਾਂ

Published on

----------- Advertisement -----------

ਚੰਡੀਗੜ੍ਹ, 14 ਜੁਲਾਈ : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਸੰਭਵ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ।ਬਿਜਲੀ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੀਆਂ ਮੰਗਾਂ ਉੱਤੇ ਹਮਦਰਦੀ ਰੱਖਦੀ ਹੋਈ ਇਨ੍ਹਾਂ ਦੇ ਹੱਲ ਲਈ ਸਕਰਾਤਮਕ ਰਵੱਈਆ ਰੱਖਦੀ ਹੈ। ਪੰਜਾਬ ਸਰਕਾਰ ਹਰ ਸੂਬਾ ਵਾਸੀ ਨੂੰ ਦਰਪੇਸ਼ ਔਕੜਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਉੱਤੇ ਵੀ ਉਸਾਰੂ ਸੋਚ ਰੱਖਦੀ ਹੋਈ ਇਨ੍ਹਾਂ ਦਾ ਸੰਭਵ ਹੱਲ ਕੱਢੇਗੀ।

ਬਿਜਲੀ ਮੰਤਰੀ ਨਾਲ ਮੀਟਿੰਗਾਂ ਕਰਨ ਵਾਲੀਆਂ ਜਥੇਬੰਦੀਆਂ ਵਿੱਚ ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਅਪ੍ਰੈਂਟਿੰਸ ਲਾਈਨਮੈਨ ਯੂਨੀਅਨ ਪੰਜਾਬ ਅਤੇ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਨੁਮਾਇੰਦੇ ਸ਼ਾਮਲ ਸਨ। ਇਸ ਮੌਕੇ ਪਾਵਰਕਾਮ ਦੇ ਸੀ.ਐਮ.ਡੀ. ਇੰਜਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਇੰਜਨੀਅਰ ਆਈ ਪੀ ਐਸ ਗਰੇਵਾਲ ਤੇ ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...