August 25, 2026, 11:39 pm
----------- Advertisement -----------
HomeNewsBreaking NewsMP ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ

MP ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਨਵੀਂ ਦਿੱਲੀ, 11 ਅਪ੍ਰੈਲ 2023: ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਲਈ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਦੇ ਹਿੱਸੇ ਤੋਂ ਵਧਿਆ ਹੋਇਆ ਮੁਆਵਜ਼ਾ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...