September 12, 2026, 10:47 pm
----------- Advertisement -----------
HomeNewsLatest Newsਪ੍ਰਤਾਪ ਬਾਜਵਾ ਨੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨੂੰ ਜਨਮ ਦਿਨ ਦੀ...

ਪ੍ਰਤਾਪ ਬਾਜਵਾ ਨੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Published on

----------- Advertisement -----------

ਪ੍ਰਤਾਪ ਸਿੰਘ ਬਾਜਵਾ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ਮੇਰੇ ਪਿਆਰੇ ਦੋਸਤ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਜਨਮਦਿਨ ਮੁਬਾਰਕ। ਚੰਗੀ ਸਿਹਤ, ਖੁਸ਼ੀ ਅਤੇ ਲੰਬੀ ਉਮਰ ਲਈ ਮੇਰੇ ਵੱਲੋ ਸ਼ੁਭ ਕਾਮਨਾਵਾਂ।
ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੱਜ ਆਪਣਾ 59ਵਾਂ ਜਨਮ ਦਿਨ ਮਨਾ ਰਹੇ ਹਨ। ਸਰਕਾਰੀ ਰਿਹਾਇਸ਼ ਓਕ ਓਵਰ ਵਿਖੇ ਸਵੇਰ ਤੋਂ ਹੀ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਉਨ੍ਹਾਂ ਨੇ ਓਕ ਓਵਰ ਵਿਖੇ ਕੈਬਨਿਟ ਮੰਤਰੀ ਹਰਸ਼ਵਰਧਨ ਚੌਹਾਨ, ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਦੀ ਮੌਜੂਦਗੀ ਵਿੱਚ 59 ਪੌਂਡ ਦਾ ਕੇਕ ਕੱਟਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...