August 2, 2026, 12:10 am
----------- Advertisement -----------
HomeNewsLatest Newsਐਮ.ਪੀ ਪਟਿਆਲਾ ਪ੍ਰਨੀਤ ਕੌਰ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ...

ਐਮ.ਪੀ ਪਟਿਆਲਾ ਪ੍ਰਨੀਤ ਕੌਰ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Published on

----------- Advertisement -----------

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਨੌਜਵਾਨ ਗਾਇਕ ਦੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਇਹਨੀ ਛੋਟੀ ਉਮਰ ਵਿੱਚ ਇਨ੍ਹਾਂ ਮੌਕਾਮ ਹਾਸਲ ਕਰਨ ਵਾਲੇ ਨੌਜਵਾਨ ਦਾ ਇਹ ਦੇਹਾਂਤ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਹੈ। ਇੱਕ ਮਾਂ ਹੋਣ ਦੇ ਨਾਤੇ ਮੈਂ ਇਨ੍ਹਾਂ ਮਾਪਿਆਂ ਦੇ ਦਰਦ ਅਤੇ ਦੁੱਖ ਨੂੰ ਮਹਿਸੂਸ ਕਰ ਸਕਦੀ ਹਾਂ ਅਤੇ ਅੱਜ ਮੈਂ ਇੱਥੇ ਉਨ੍ਹਾਂ ਦੇ ਦੁੱਖ ਸਾਂਝਾ ਕਰਨ ਆਈ ਹਾਂ।”


ਪ੍ਰਨੀਤ ਕੌਰ ਨੇ ਕਿਹਾ ਕਿ “ਅਸੀਂ ਮਰਹੂਮ ਗਾਇਕ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ, ਪਰ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਨ ਤਾਂ ਜੋ ਪਰਿਵਾਰ ਨੂੰ ਕੁਝ ਰਾਹਤ ਦਿੱਤੀ ਜਾ ਸਕੇ।” ਉਨ੍ਹਾਂ ਕਿਹਾ, “ਮੈਂ ਇੱਥੇ ਇੱਕ ਵਿਅਕਤੀ ਵਜੋਂ ਆਈ ਹਾਂ, ਨਾ ਕਿ ਇੱਕ ਸਿਆਸਤਦਾਨ ਵਜੋਂ ਅਤੇ ਨਾ ਹੀ ਕਿਸੇ ਰਾਜਨੀਤਿਕ ਪਾਰਟੀ ਵਲੋਂ, ਮੈਂ ਇੱਥੇ ਪ੍ਰਨੀਤ ਕੌਰ ਵਜੋਂ ਅਤੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਵਜੋਂ ਆਈ ਹਾਂ ਜੋ ਕਿ ਸਿਹਤ ਸੰਬੰਧੀ ਕੁਝ ਸਮੱਸਿਆਵਾਂ ਕਾਰਨ ਇੱਥੇ ਨਹੀਂ ਆ ਸਕੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...