June 25, 2026, 11:51 am
----------- Advertisement -----------
HomeNewsਅੱਜ ਪੰਜਾਬ ਭਾਜਪਾ ਐੱਸਸੀ ਮੋਰਚਾ ਦੇ ਪ੍ਰਧਾਨ ਵੱਲੋਂ ਸੂਬਾ ਅਹੁਦੇਦਾਰਾਂ,ਸੂਬਾ ਕਮੇਟੀ ਮੈਂਬਰ...

ਅੱਜ ਪੰਜਾਬ ਭਾਜਪਾ ਐੱਸਸੀ ਮੋਰਚਾ ਦੇ ਪ੍ਰਧਾਨ ਵੱਲੋਂ ਸੂਬਾ ਅਹੁਦੇਦਾਰਾਂ,ਸੂਬਾ ਕਮੇਟੀ ਮੈਂਬਰ ਤੇ ਸੂਬਾ ਕੋਰ ਕਮੇਟੀ ਮੈਂਬਰਾਂ ਦਾ ਐਲਾਨ ਕੀਤਾ

Published on

----------- Advertisement -----------

ਚੰਡੀਗੜ੍ਹ (ਬਲਜੀਤ ਮਰਵਾਹਾ )11/11/23 – ਅੱਜ ਪੰਜਾਬ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਪ੍ਰਧਾਨ ਐਸ ਆਰ ਲੱਧੜ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸੂਬਾ ਜਨਰਲ ਸਕੱਤਰ (ਸੰਗਠਨ)ਮੰਥਰੀ ਸ੍ਰੀ ਨਿਵਾਸਲੂ ਤੇ ਐੱਸਸੀ ਮੋਰਚਾ ਦੇ ਪ੍ਰਭਾਰੀ ਤੇ ਸੂਬਾ ਜਨਰਲ ਸਕੱਤਰ ਅਨਿਲ ਸਾਰੀਨ ਦੇ ਨਾਲ ਸਲਾਹ ਮਸ਼ਵਰੇ ਤੋ ਬਾਅਦ ਐੱਸਸੀ ਮੋਰਚਾ ਦੇ 9 ਸੂਬਾ ਮੀਤ ਪ੍ਰਧਾਨ ,ਤਿੰਨ ਸੂਬਾ ਜਨਰਲ ਸਕੱਤਰ, 9 ਸੂਬਾ ਸਕੱਤਰ, 1 ਕੈਸ਼ੀਅਰ, ਇੱਕ ਪ੍ਰੈਸ ਸਕੱਤਰ,ਦੋ ਜੋਇਟ ਪ੍ਰੈਸ ਸਕੱਤਰ, ਇੱਕ ਮੁੱਖ ਬੁਲਾਰਾ, ਪੰਜ ਬੁਲਾਰੇ ਕੁੱਲ 35 ਅਹੁਦੇਦਾਰ,32 ਸੂਬਾ ਕਮੇਟੀ ਮੈਂਬਰ, 36 ਐੱਸਸੀ ਮੋਰਚਾ ਕੋਰ ਕਮੇਟੀ ਮੈਂਬਰਾ ਦਾ ਐਲਾਨ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...