September 6, 2026, 11:00 pm
----------- Advertisement -----------
HomeNewsBreaking Newsਗੋਇੰਦਵਾਲ ਜੇਲ੍ਹ 'ਚ ਕੈਦੀ ਨੇ ਕੀਤੀ ਖੁ+ਦਕੁ+ਸ਼ੀ, ਬੇਅਦਬੀ ਦੇ ਦੋਸ਼ਾਂ ਤਹਿਤ ਚੱਲ...

ਗੋਇੰਦਵਾਲ ਜੇਲ੍ਹ ‘ਚ ਕੈਦੀ ਨੇ ਕੀਤੀ ਖੁ+ਦਕੁ+ਸ਼ੀ, ਬੇਅਦਬੀ ਦੇ ਦੋਸ਼ਾਂ ਤਹਿਤ ਚੱਲ ਰਹੀ ਸੀ ਕਾਰਵਾਈ

Published on

----------- Advertisement -----------

ਗੋਇੰਦਵਾਲ ਸਾਹਿਬ, 30 ਮਾਰਚ 2023 – ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਗੈਂਗ ਵਿਚਾਲੇ ਹੋਈ ਝੜਪ ਤੋਂ ਬਾਅਦ ਵਿਵਾਦਾਂ ‘ਚ ਆਈ ਜ਼ਿਲ੍ਹਾ ਤਰਨਤਾਰਨ ਦੀ ਗੋਇੰਦਵਾਲ ਜੇਲ੍ਹ ‘ਚ ਇਕ ਕੈਦੀ ਨੇ ਖੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੇ ਇਸ ਕੈਦੀ ਖ਼ਿਲਾਫ਼ ਬੇਅਦਬੀ ਦੇ ਦੋਸ਼ਾਂ ਤਹਿਤ ਕਾਰਵਾਈ ਚੱਲ ਰਹੀ ਸੀ। ਫਿਲਹਾਲ ਸਥਾਨਕ ਗੋਇੰਦਵਾਲ ਥਾਣੇ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿ੍ਤਕ ਦੀ ਪਹਿਚਾਣ ਬਵਿੰਦਰ ਸਿੰਘ ਵਾਸੀ ਪਿੰਡ ਮੱਲਾ ਮੋਹੜੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ | ਕੈਦੀ ਨੇ ਸਵੇਰੇ ਹੀ ਗੋਇੰਦਵਾਲ ਸਾਹਿਬ ਜੇਲ੍ਹ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲਾਸ਼ ਨੂੰ ਲਟਕਦੀ ਦੇਖ ਸੁਰੱਖਿਆ ਗਾਰਡ ਹਰਕਤ ‘ਚ ਆ ਗਏ। ਤੁਰੰਤ ਬਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਤਰਨਤਾਰਨ ਲਿਜਾਇਆ ਗਿਆ ਪਰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਆਈਪੀਸੀ 295 ਤਹਿਤ ਕਾਰਵਾਈ ਚੱਲ ਰਹੀ ਸੀ। ਡੀਐਸਪੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੂੰ ਹਵਾਲਾਤੀ ਤੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਸੀ। ਪੁਲਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...