November 12, 2026, 9:35 am
----------- Advertisement -----------
HomeNewsBreaking Newsਬਠਿੰਡਾ ਜੇਲ੍ਹ 'ਚ ਮੁੜ ਭੁੱਖ ਹੜਤਾਲ 'ਤੇ ਬੈਠੇ ਕੈਦੀ, ਬੈਰਕ 'ਚ ਟੀਵੀ...

ਬਠਿੰਡਾ ਜੇਲ੍ਹ ‘ਚ ਮੁੜ ਭੁੱਖ ਹੜਤਾਲ ‘ਤੇ ਬੈਠੇ ਕੈਦੀ, ਬੈਰਕ ‘ਚ ਟੀਵੀ ਲਗਵਾਉਣ ਦੀ ਕਰ ਰਹੇ ਮੰਗ

Published on

----------- Advertisement -----------

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀ ਇੱਕ ਵਾਰ ਫਿਰ ਭੁੱਖ ਹੜਤਾਲ ’ਤੇ ਬੈਠ ਗਏ ਹਨ। ਉਨ੍ਹਾਂ ਵੱਲੋਂ ਬੈਰਕ ਵਿੱਚ ਟੈਲੀਵਿਜ਼ਨ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 11 ਮਈ ਨੂੰ ਕੈਦੀਆਂ ਨੇ 4 ਦਿਨਾਂ ਤੱਕ ਚੱਲੀ ਹੜਤਾਲ ਖਤਮ ਕਰ ਦਿੱਤੀ ਸੀ। ਉਸ ਸਮੇਂ ਏਡੀਸੀ ਨੇ ਖ਼ੁਦ ਆ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਗੱਲ ਕਰਕੇ ਜਲਦੀ ਤੋਂ ਜਲਦੀ ਬੈਰਕਾਂ ਵਿੱਚ ਟੀਵੀ ਲਗਵਾਉਣ ਦਾ ਭਰੋਸਾ ਦਿੱਤਾ ਸੀ ਪਰ ਕੋਈ ਕਾਰਵਾਈ ਨਾ ਹੁੰਦੀ ਦੇਖ ਕੇ ਕੈਦੀਆਂ ਨੇ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਕੈਦੀਆਂ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਉਹ ਉਦੋਂ ਤਕ ਪਿੱਛੇ ਨਹੀਂ ਹਟਣਗੇ। ਜਦੋਂ ਤੱਕ ਉਸ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਨਾ ਹੀ ਕੁਝ ਖਾਣਗੇ। ਦੂਜੇ ਪਾਸੇ ਕੈਦੀਆਂ ਦੀ ਭੁੱਖ ਹੜਤਾਲ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਡਾਕਟਰਾਂ ਦੀ ਵਿਸ਼ੇਸ਼ ਟੀਮ ਜੇਲ੍ਹ ਭੇਜੀ ਹੈ, ਤਾਂ ਜੋ ਹੜਤਾਲ ਕਾਰਨ ਜੇਕਰ ਕਿਸੇ ਕੈਦੀ ਦੀ ਹਾਲਤ ਵਿਗੜ ਜਾਂਦੀ ਹੈ ਤਾਂ ਉਸ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ। ਦੂਜੇ ਪਾਸੇ ਕੈਦੀਆਂ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਜੇਲ੍ਹ ਪ੍ਰਸ਼ਾਸਨ ਨੂੰ ਕਈ ਵਾਰ ਬੈਰਕਾਂ ਵਿੱਚ ਟੀਵੀ ਲਗਾਉਣ ਲਈ ਕਿਹਾ, ਪਰ ਉਨ੍ਹਾਂ ਨੇ ਇੱਕ ਨਾ ਸੁਣੀ ਅਤੇ ਸਾਡੀ ਮੰਗ ਨੂੰ ਉਪਰ ਤੱਕ ਨਹੀਂ ਪਹੁੰਚਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...