September 8, 2026, 11:27 am
----------- Advertisement -----------
HomeNewsLatest Newsਪੰਜਾਬ 'ਚ ਬਿਜਲੀ ਸੰਕਟ 'ਤੇ ਪ੍ਰਿਤਪਾਲ ਬਲੀਏਵਾਲ ਨੇ ਘੇਰੀ 'ਆਪ' ਕਿਹਾ- ਬਾਹਰ...

ਪੰਜਾਬ ‘ਚ ਬਿਜਲੀ ਸੰਕਟ ‘ਤੇ ਪ੍ਰਿਤਪਾਲ ਬਲੀਏਵਾਲ ਨੇ ਘੇਰੀ ‘ਆਪ’ ਕਿਹਾ- ਬਾਹਰ ਆਉਣ ਅਮਨ ਅਰੋੜਾ

Published on

----------- Advertisement -----------

ਗਰਮੀਆਂ ਸ਼ੁਰੂ ਹੁੰਦੇ ਹੀ ਬਿਜਲੀ ਦੀ ਮੰਗ ਵਧਣ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਦੀ ਸਥਿਤੀ ਪੈਦਾ ਹੋਣੀ ਸ਼ੁਰੂ ਹੋ ਗਈ ਹੈ। ਸੂਬੇ ਦੇ 3 ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਸਿਰਫ਼ 3 ਤੋਂ 6 ਦਿਨਾਂ ਦਾ ਕੋਲਾ ਬਚਿਆ ਹੈ। ਇਸ ਤੋਂ ਇਲਾਵਾ ਸਰਕਾਰੀ ਥਰਮਲ ਪਲਾਂਟਾਂ ਵਿੱਚ ਸਮਰੱਥਾ ਅਨੁਸਾਰ ਬਿਜਲੀ ਪੈਦਾ ਨਹੀਂ ਕੀਤੀ ਜਾ ਰਹੀ ਹੈ। ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਬਿਜਲੀ ਸੰਕਟ ‘ਤੇ ਵੱਡਾ ਬਿਆਨ ਦਿੱਤਾ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ” ਮੈਂ ਬੇਨਤੀ ਕਰਦਾ ਹਾਂ ਕਿ ਆਪ ਦੇ ਅਮਨ ਅਰੋੜਾ ਬਾਹਰ ਆਉਣ ਅਤੇ ਬਿਜ਼ਲੀ ਮੰਤਰੀ ਨੂੰ ਮਾਰਗਦਰਸ਼ਨ ਦੇਣ। ਉਨ੍ਹਾਂ ਨੇ ਅੱਗੇ ਕਿਹਾ ਕਿ ਉਮੀਦ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਨਹੀਂ ਕਰਨਾ ਪਏਗਾ! ਕਿਉ ਕਿ ਇਹ ਤੁਹਾਡੀ ਪਹਿਲੀ ਗਾਰੰਟੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...