September 9, 2026, 1:05 pm
----------- Advertisement -----------
HomeNewsLatest Newsਹਰਭਜਨ ਸਿੰਘ ਵੱਲੋਂ ਆਪ ਆ ਕੇ ਸਰਟੀਫਿਕੇਟ ਨਾ ਪ੍ਰਾਪਤ ਕਰਨ 'ਤੇ ਪ੍ਰਿਤਪਾਲ...

ਹਰਭਜਨ ਸਿੰਘ ਵੱਲੋਂ ਆਪ ਆ ਕੇ ਸਰਟੀਫਿਕੇਟ ਨਾ ਪ੍ਰਾਪਤ ਕਰਨ ‘ਤੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਆਪਣੇ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜ਼ਾਰ ਚਾਹਲ ਨੇ ਪ੍ਰਾਪਤ ਕੀਤਾ। ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਹਰਭਜਨ ਸਿੰਘ ਵੱਲੋਂ ਆਪ ਆ ਕੇ ਸਰਟੀਫਿਕੇਟ ਨਾ ਪ੍ਰਾਪਤ ਕਰਨ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ।


ਪ੍ਰਿਤਪਾਲ ਸਿੰਘ ਬਲੀਏਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ “ਸਾਡੇ ਨਵੇਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਕੋਲ ਉਨ੍ਹਾਂ ਦਾ ਸਰਟੀਫਿਕੇਟ ਪ੍ਰਾਪਤ ਕਰਨ ਤਕ ਲਈ ਸਮਾਂ ਨਹੀਂ ਹੈ। ਇਸ ਲਈ ਉਨ੍ਹਾਂ ਨੇ ਆਪਣੇ ਸਾਥੀ ਨੂੰ ਭੇਜਿਆ। ਪੰਜਾਬੀਓ, ਜੇਕਰ ਉਸ ਕੋਲ ਇਸ ਸਮਾਗਮ ਲਈ ਸਮਾਂ ਨਹੀਂ ਹੈ, ਤਾਂ ਤੁਸੀਂ ਹੋਰ ਕੀ ਉਮੀਦ ਕਰ ਸਕਦੇ ਹੋ!”

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...