October 10, 2026, 4:02 am
----------- Advertisement -----------
HomeNewsLatest Newsਪ੍ਰੋ. ਬੀ.ਸੀ ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ

ਪ੍ਰੋ. ਬੀ.ਸੀ ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ

Published on

----------- Advertisement -----------

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਸ੍ਰੀ ਬੀ.ਸੀ. ਵਰਮਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ ਮਾਤਾ ਮਨਸਾ ਦੇਵੀ ਕੰਪਲੈਕਸ ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਗਊਧਾਮ ਵਿਖੇ ਬਾਅਦ ਦੁਪਹਿਰ 2 ਤੋਂ 3 ਵਜੇ ਵਿਚਕਾਰ ਹੋਵੇਗੀ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋ. ਬੀ.ਸੀ. ਵਰਮਾ ਬੀਤੀ 19 ਸਤੰਬਰ ਨੂੰ ਚੱਲ ਵਸੇ ਸਨ। ਉਹ 89 ਵਰ੍ਹਿਆਂ ਦੇ ਸਨ। ਪ੍ਰੋ ਵਰਮਾ ਦਾ ਜਨਮ 2 ਅਪ੍ਰੈਲ, 1934 ਨੂੰ ਪਟਿਆਲਾ ਜ਼ਿਲੇ ਦੇ ਪਿੰਡ ਚਲੈਲਾ ਵਿਖੇ ਹੋਇਆ। ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਕੈਮਿਸਟਰੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ। ਸਰਕਾਰੀ ਕਾਲਜ ਪੱਟੀ ਅਤੇ ਸਰਕਾਰੀ ਸਪੋਰਟਸ ਕਾਲਜ ਜਲੰਧਰ ਦੇ ਪ੍ਰਿੰਸੀਪਲ ਰਹਿਣ ਉਪਰੰਤ ਡੀ.ਪੀ.ਆਈ. ਕਾਲਜਾਂ ਵਿਖੇ ਬਤੌਰ ਡਿਪਟੀ ਡਾਇਰੈਕਟਰ ਵਜੋਂ ਸੇਵਾ-ਮੁਕਤ ਹੋਏ। ਪ੍ਰੋ. ਬੀ.ਸੀ. ਵਰਮਾ ਦੀ ਧਰਮ ਪਤਨੀ ਕੌਸ਼ਲਿਆ ਵੀ ਅਧਿਆਪਕਾ ਸਨ ਅਤੇ ਉਨ੍ਹਾਂ ਦੇ ਇਕ ਪੁੱਤਰ ਸ੍ਰੀ ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਮੁੱਖ ਸਕੱਤਰ ਅਤੇ ਦੂਜੇ ਪੁੱਤਰ ਅਸ਼ੀਸ਼ ਵਰਮਾ ਐਡਵੋਕੇਟ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...