November 23, 2026, 5:00 am
----------- Advertisement -----------
HomeNewsLatest Newsਪ੍ਰੋ. ਪ੍ਰਿਥੀਪਾਲ ਸਿੰਘ ਨੇ 90 ਸਾਲਾਂ ਦੀ ਉਮਰ ‘ਚ ਕਿਹਾ ਅਲਵਿਦਾ, ਮੁੱਖ...

ਪ੍ਰੋ. ਪ੍ਰਿਥੀਪਾਲ ਸਿੰਘ ਨੇ 90 ਸਾਲਾਂ ਦੀ ਉਮਰ ‘ਚ ਕਿਹਾ ਅਲਵਿਦਾ, ਮੁੱਖ ਮੰਤਰੀ  ਮਾਨ ਨੇ ਟਵੀਟ ਕਰਕੇ ਜਤਾਇਆ ਅਫਸੋਸ

Published on

----------- Advertisement -----------

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਇਤਿਹਾਸਕਾਰ ਤੇ ਪ੍ਰੋ. ਪ੍ਰਿਥੀਪਾਲ ਸਿੰਘ ਦਾ ਅੱਜ ਦੁਪਹਿਰੇ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲਗਪਗ 90 ਸਾਲ ਦੇ ਸਨ। ਉਨ੍ਹਾਂ ਅੰਤਿਮ ਸੰਸਕਾਰ 8ਸਤੰਬਰ ਨੂੰ ਹੀ ਭਾਈ ਰਣਧੀਰ ਸਿੰਘ ਨਗਰ ਸ਼ਮਸ਼ਾਨਘਾਟ ਵਿੱਚ ਸ਼ਾਮੀਂ ਪੰਜ ਵਜੇ ਹੋਵੇਗਾ।

ਉਨ੍ਹਾਂ ਨੇ ਆਪਣਾ ਵਿਦਿਅਕ ਸਫ਼ਰ ਰਾਮਗੜ੍ਹੀਆ ਕਾਲਜ ਫਗਵਾੜਾ ਵਿੱਚ ਪੜ੍ਹਾਉਣ ਤੋਂ ਆਰੰਭਿਆ ਤੇ ਉਸ ਤੋਂ ਬਾਅਦ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿੱਚ ਇਤਿਹਾਸ ਦੇ ਪ੍ਰੋਫੈਸਰ ਬਣੇ। ਉਹ ਗੁਰੂ ਨਾਨਕ ਨਵਭਾਰਤ ਕਾਲਜ ਨਰੂੜ ਪਾਂਛਟਾ ਤੇ ਜੀਜੀਐੱਨ ਖ਼ਾਲਸਾ ਕਾਲਜ ਲੁਧਿਆਣਾ ਦੇ ਵੀ ਪ੍ਰਿੰਸੀਪਲ ਰਹੇ। ਉਹ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦੇ ਵੀ ਆਪ ਡਾਇਰੈਕਟਰ ਤੇ ਗੁਜਰਾਂਵਾਲਾ ਗੁਰੂ ਨਾਨਕ ਐਜੂਕੇਸ਼ਨ ਕੌਂਸਲ ਲੁਧਿਆਣਾ ਦੇ ਵੀ ਪ੍ਰਧਾਨ ਰਹੇ।

ਮੁੱਖ ਮੰਤਰੀ  ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਬ੍ਹ ਨੇ ਆਪਣੀ ਕਲਮ ਰਾਹੀਂ ਅਨੇਕਾਂ ਕਿਤਾਬਾਂ ‘ਚ ਕਲਮਬੱਧ ਕੀਤਾ ਹੈ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...