August 9, 2026, 1:12 am
----------- Advertisement -----------
HomeNewsBreaking Newsਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਦੋ ਮਹੀਨੇ ਅੰਦਰ ਕੀਤੀਆਂ ਜਾਣ - ਮੁੱਖ...

ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਦੋ ਮਹੀਨੇ ਅੰਦਰ ਕੀਤੀਆਂ ਜਾਣ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

ਚੰਡੀਗੜ੍ਹ, 21 ਦਸੰਬਰ: (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ।

ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ। ਮੁੱਖ ਸਕੱਤਰ ਨੇ ਇਹ ਨਿਰਦੇਸ਼ਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...