November 18, 2026, 6:33 pm
----------- Advertisement -----------
HomeNewsBreaking Newsਮੋਗਾ 'ਚ ਹੰਸ ਰਾਜ ਹੰਸ ਖਿਲਾਫ ਵਿਰੋਧ ਪ੍ਰਦਰਸ਼ਨ: ਮੰਦਰ 'ਚ ਮੱਥਾ ਟੇਕਣ...

ਮੋਗਾ ‘ਚ ਹੰਸ ਰਾਜ ਹੰਸ ਖਿਲਾਫ ਵਿਰੋਧ ਪ੍ਰਦਰਸ਼ਨ: ਮੰਦਰ ‘ਚ ਮੱਥਾ ਟੇਕਣ ਜਾ ਰਹੇ ਨੂੰ ਕਿਸਾਨਾਂ ਨੇ ਰਸਤੇ ‘ਚ ਹੀ ਰੋਕਿਆ

Published on

----------- Advertisement -----------

ਮੋਗਾ, 17 ਅਪ੍ਰੈਲ 2024 – ਬੁੱਧਵਾਰ ਨੂੰ ਮੋਗਾ ਦੇ ਸਮੂਹ ਮੰਦਰਾਂ ‘ਚ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਲੋਕ ਸਭਾ ਉਮੀਦਵਾਰਾਂ ਵੱਲੋਂ ਮੰਦਰਾਂ ਵਿੱਚ ਮੱਥਾ ਟੇਕਣ ਜਾ ਰਹੇ ਹਨ। ਬੁੱਧਵਾਰ ਨੂੰ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਮੋਗਾ ਦੇ ਕਸਬਾ ਧਰਮਕੋਟ ਸਥਿਤ ਮੰਦਰ ‘ਚ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਕਿਸਾਨਾਂ ਨੇ ਉਸ ਨੂੰ ਰਸਤੇ ਵਿੱਚ ਰੋਕ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ।

ਜਾਣਕਾਰੀ ਦਿੰਦੇ ਹੋਏ ਕਿਸਾਨ ਆਂਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਦੇਸ਼ ‘ਚ ਹੀ ਸੂਬਿਆਂ ਦੀ ਸਰਹੱਦ ‘ਤੇ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ | ਕਿਸਾਨ ਵੀ ਸ਼ਹੀਦ ਹੋ ਗਏ। ਅੱਜ ਅਸੀਂ ਸਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਜਪਾ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਜੇਕਰ ਕੋਈ ਭਾਜਪਾ ਵਰਕਰ ਕਿਸੇ ਵੀ ਪਿੰਡ ਵਿੱਚ ਜਾ ਕੇ ਵੋਟਾਂ ਮੰਗਦਾ ਹੈ। ਉਨ੍ਹਾਂ ਦਾ ਵੀ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ।

ਦੱਸ ਦੇਈਏ ਕਿ ਹੰਸ ਰਾਜ ਹੰਸ ਫਰੀਦਕੋਟ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹਨ। ਕਿਸਾਨ ਅੰਦੋਲਨ ਦੇ ਬਾਅਦ ਤੋਂ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਸੀ, ਉਸੇ ਤਰ੍ਹਾਂ ਅਸੀਂ ਵੀ ਭਾਜਪਾ ਉਮੀਦਵਾਰਾਂ ਨੂੰ ਹਲਕੇ ਵਿੱਚ ਜਾਣ ਤੋਂ ਰੋਕਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...