June 17, 2026, 11:32 am
----------- Advertisement -----------
HomeNewsBreaking Newsਅੰਮ੍ਰਿਤਸਰ -  ਮਜੀਠਾ ਰੋਡ ਥਾਣੇ ਦੇ ਬਾਹਰ ਲੋਕਾਂ ਵੱਲੋਂ ਧਰਨਾ, ਜਾਣੋ ਪੂਰਾ...

ਅੰਮ੍ਰਿਤਸਰ –  ਮਜੀਠਾ ਰੋਡ ਥਾਣੇ ਦੇ ਬਾਹਰ ਲੋਕਾਂ ਵੱਲੋਂ ਧਰਨਾ, ਜਾਣੋ ਪੂਰਾ ਮਾਮਲਾ

Published on

----------- Advertisement -----------

ਅੰਮ੍ਰਿਤਸਰ ਦੇ ਮਜੀਠਾ ਰੋਡ ਥਾਣੇ ਦੇ ਬਾਹਰ ਕੁਝ ਲੋਕਾਂ ਵੱਲੋਂ ਧਰਨਾ ਲਗਾਇਆ ਗਿਆ ਸੀ। ਜਾਣਕਾਰੀ ਦੇ ਮੁਤਾਬਕ ਦੱਸਿਆ ਗਿਆ ਕਿ ਅੰਮ੍ਰਿਤਸਰ ਦੇ ਬਿਊਟੀ ਐਵਨਿਊ ਦੇ ਇਕ ਘਰ ਦੇ ਵਿੱਚ ਸੋਨੇ ਦੀ ਚੋਰੀ ਹੋਈ ਸੀ। ਘਰ ਵਿੱਚ ਕੰਮ ਕਰਨ ਵਾਲਿਆ ਤੇ ਮਾਲਿਕ ਵੱਲੋਂ ਸ਼ੱਕ ਕੀਤਾ ਗਿਆ। ਮਾਲਕਾ ਦਾ ਇਹ ਵੀ ਕਹਿਣਾ ਹੈ ਕਿ ਜਿਹੜਾ ਸੋਨਾ ਸਾਡੇ ਘਰ ਦੇ ਵਿੱਚੋਂ ਨਹੀਂ ਲੱਭ ਰਿਹਾ ਅਤੇ ਨਾ ਹੀ ਕੋਈ ਤਾਲਾ ਟੁੱਟਾ ਹੈ ਨਾ ਹੀ ਕੋਈ ਖਰੋਚ ਦਾ ਨਿਸ਼ਾਨ ਹੈ ਹਾਲਾਂਕਿ ਸਾਡੇ ਘਰ ਜਿੰਨੇ ਵੀ ਕੰਮ ਕਰਨ ਵਾਲੇ ਨੇ ਉਹਨਾਂ ਕੋਲ ਸਾਰੀਆਂ ਚਾਬੀਆਂ ਹੁੰਦੀਆਂ ਹਨ।

ਦੱਸ ਦਈਏ ਕਿ ਉਹਨਾਂ ਦੇ ਘਰ ਦੇ ਵਿੱਚ ਕੁੱਲ ਚਾਰ ਔਰਤਾਂ ਕੰਮ ਕਰਦੀਆਂ ਹਨ ਬੀਤੇ ਦਿਨ ਇਹਨਾਂ ਨੂੰ ਥਾਣੇ ਦੇ ਵਿੱਚ ਬੁਲਾ ਕੇ ਉਹਨਾਂ ਦੇ ਫਿੰਗਰ ਪ੍ਰਿੰਟਸ ਲਏ ਗਏ ਅਤੇ ਜਾਂਚ ਲਈ ਭੇਜੇ ਗਏ। ਜਿਸ ਤੋਂ ਬਾਅਦ ਕੰਮ ਕਰਨ ਵਾਲੇ ਦੇ ਪਰਿਵਾਰ ਵੱਲੋਂ ਆ ਕੇ ਰੋਸ ਜਾਹਿਰ ਕੀਤਾ ਗਿਆ ।

ਕੰਮ ਕਰਨ ਵਾਲੀਆਂ ਔਰਤਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਾਡੀ ਮਾਲਿਕਾ ਵੱਲੋਂ ਕੁੱਟ ਮਾਰ ਵੀ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਦੇ ਉੱਪਰ ਕੜੀ ਜਾਂਚ ਕੀਤੀ ਜਾ ਰਹੀ ਹੈ।

ਘਰ ਦੇ ਮਾਲਿਕ ਦਾ ਕਹਿਣਾ ਹੈ ਕਿ ਮੈਂ ਤੇ ਮੇਰੀ ਘਰ ਵਾਲੀ ਨੇ ਕਿਸੇ ਨੂੰ ਫਿਜੀਕਲੀ ਹੱਥ ਤੱਕ ਵੀ ਨਹੀਂ ਲਗਾਇਆ ਜਦੋਂ ਵੀ ਕਿਸੇ ਤਰ੍ਹਾਂ ਦੀ ਜਾਂਚ ਹੁੰਦੀ ਹੈ ਉਸਦੇ ਵਿੱਚ ਜਿਹੜੇ ਸ਼ੱਕੀ ਵਿਅਕਤੀਆਂ ਦਾ ਨਾਮ ਹੁੰਦਾ ਉਸ ਨੂੰ ਜਾਂਚ ਦੇ ਲਈ ਬੁਲਾਇਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...