October 19, 2026, 5:05 am
----------- Advertisement -----------
HomeNewsLatest Newsਬੰਦੀ ਸਿੰਘਾਂ ਦੀ ਰਿਹਾਈ ਲਈ 21 ਨਵੰਬਰ ਨੂੰ ਵੱਡੀ ਗਿਣਤੀ 'ਚ ਸਿੱਖ...

ਬੰਦੀ ਸਿੰਘਾਂ ਦੀ ਰਿਹਾਈ ਲਈ 21 ਨਵੰਬਰ ਨੂੰ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਕਰਨਗੀਆਂ ਰੋਸ ਪ੍ਰਦਰਸ਼ਨ -ਕੌਮੀ ਇਨਸਾਫ਼ ਮੋਰਚਾ

Published on

----------- Advertisement -----------

ਚੰਡੀਗੜ੍ਹ 18 ਨਵੰਬਰ (ਬਲਜੀਤ ਮਰਵਾਹਾ)- ਅੱਜ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਰਚੇ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 21 ਨਵੰਬਰ ਨੂੰ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰਨਗੀਆਂ ਕਿਉ ਕਿ 7 ਜਨਵਰੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਲੱਗਾ ਹੋਇਆ ਹੈ ਜਿਸ ਤੋਂ ਬਾਅਦ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਸੰਜੀਦਗੀ ਨਹੀਂ ਦਿਖਾਈ ਗਈ

ਉਨ੍ਹਾਂ ਕਿਹਾ ਕਿ ਅਸੀ 21 ਨਵੰਬਰ ਨੂੰ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ ਸੋ ਸਮੁੱਚੀ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਨੂੰ ਬੇਨਤੀ ਹੈ ਕਿ ਇਸ ਵਿਰੋਧ ਪ੍ਰਦਰਸ਼ਨ ਵਿੱਚ ਸਵੇਰੇ 9 ਵਜੇ ਸ਼੍ਰੀ ਫ਼ਤਹਿਗੜ੍ਹ ਸਾਹਿਬ ਗੁਰੁਆਰਾ ਸਾਹਿਬ ਵਿੱਖੇ ਪਹੁੰਚੋ, ਉੱਥੋਂ ਤਾਂ ਕਿ ਅਸੀ ਕਾਫਲੇ ਦੇ ਰੂਪ ਵਿੱਚ ਵੱਡਾ ਕਾਫ਼ਲਾ ਬਣਾ ਕਿ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੀਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਨੂੰ ਬੁਲੰਦ ਕਰ ਸਕੀਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...