June 29, 2026, 6:54 am
----------- Advertisement -----------
HomeNewsBreaking Newsਨਵਜੋਤ ਸਿੰਘ 'ਤੇ ਮਾਣ ਜੋ ਅਹੁਦਿਆਂ ਲਈ ਨੀਂ ਪੰਜਾਬ ਲਈ ਜਿਉਂਦਾ ਮਰਦੈ,...

ਨਵਜੋਤ ਸਿੰਘ ‘ਤੇ ਮਾਣ ਜੋ ਅਹੁਦਿਆਂ ਲਈ ਨੀਂ ਪੰਜਾਬ ਲਈ ਜਿਉਂਦਾ ਮਰਦੈ, ਸੁਰਿੰਦਰ ਡੱਲਾ ਨੇ ਕੀਤਾ ਟਵੀਟ

Published on

----------- Advertisement -----------

ਚੰਡੀਗੜ੍ਹ, 22 ਅਪ੍ਰੈਲ 2022 – ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਨਵੇਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤਾਜਪੋਸ਼ੀ ਹੋਈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਪੁੱਜੇ। ਪਰ ਤੁਹਾਨੂੰ ਇਥੇ ਦੱਸ ਦਈਏ ਕੇ ਨਵਜੋਤ ਸਿੱਧੂ ਇੱਥੇ ਪੁੱਜੇ ਜ਼ਰੂਰ ਪਰ ਉਹ ਸਟੇਜ ‘ਤੇ ਨਹੀਂ ਗਏ। ਇਸ ਮੌਕੇ ਸਿੱਧੂ ਨੇ ਕਿਹਾ ਕਿ ਕਾਂਗਰਸ 5 ਸਾਲਾਂ ਦੇ ਮਾਫੀਆ ਰਾਜ ਕਾਰਨ ਹਾਰੀ ਹੈ। ਮਾਫੀਆ ਨਾਲ ਲੜਾਈ ਕਿਸੇ ਇੱਕ ਵਿਅਕਤੀ ਖਿਲਾਫ ਨਹੀਂ ਸਗੋਂ ਸਿਸਟਮ ਖਿਲਾਫ ਸੀ। ਇਸ ਦੇ ਪਿੱਛੇ ਕੁਝ ਲੋਕ ਸਨ। ਜਿਸ ਵਿੱਚ ਮੁੱਖ ਮੰਤਰੀ ਵੀ ਸ਼ਾਮਿਲ ਹੋ ਸਕਦੇ ਹਨ। ਅੱਜ ਵੀ ਪੰਜਾਬ ਦੀ ਹੋਂਦ ਦੀ ਲੜਾਈ ਹੈ, ਕਿਸੇ ਅਹੁਦੇ ਲਈ ਨਹੀਂ। ਜਿਸ ਦਿਨ ਪੰਜਾਬ ‘ਚੋਂ ਮਾਫੀਆ ਖਤਮ ਹੋ ਜਾਵੇਗਾ, ਸੂਬਾ ਫਿਰ ਤੋਂ ਖੜ੍ਹਾ ਹੋ ਜਾਵੇਗਾ। ਜਿਸ ਤੋਂ ਬਾਅਦ ਨਵਜੋਤ ਸਿੱਧੂ ਮੌੜ (ਜ਼ਿਲ੍ਹਾ ਬਠਿੰਡਾ) ‘ਚ ਇੱਕ ਕਿਸਾਨ ਪਰਿਵਾਰ ਨੂੰ ਮਿਲਣ ਲਈ ਚਲੇ ਗਏ।

ਪਰ ਇਸ ਦੌਰਾਨ ਹੀ ਨਵਜੋਤ ਸਿੰਘ ਦੇ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕਰਦਿਆਂ ਕਿਹਾ ਕੇ ਨਵੇਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤਾਜਪੋਸ਼ੀ ਹੋਈ ਅਤੇ ਸੌਂਹ ਚੁੱਕ ਭਾਸ਼ਣ ਵਿਚੋਂ ਕਈ ਮੁੱਦੇ ਗਾਇਬ ਸੀ। ਨਾਲ ਉਹਨਾਂ ਨੇ ਖਾ ਕੇ ਸਾਨੂੰ ਨਵਜੋਤ ਸਿੰਘ ‘ਤੇ ਮਾਣ ਹੈ ਜੋ ਅਹੁਦਿਆਂ ਲਈ ਨੀਂ ਪੰਜਾਬ ਲਈ ਜਿਉਂਦੇ ਨੇ।

ਸੁਰਿੰਦਰ ਡੱਲਾ ਨੇ ਟਵੀਟ ਕਰਦਿਆਂ ਲਿਖਿਆ ਕਿ….”ਨਵੇਂ ਕਾਂਗਰਸ ਪ੍ਰਧਾਨ ਦੇ ਸੌਂਹ ਚੁੱਕ ਭਾਸ਼ਣ ਵਿਚੋਂ ਪੰਜਾਬ ਲਈ ਸੰਘਰਸ਼ ਦੀ ਲਲਕਾਰ, ਪੰਜਾਬ ਦੇ ਮੁੱਦਿਆਂ ਤੇ ਲੜਾਈ ਦਾ ਖੁੱਲਾ ਐਲਾਨ, ਤੇ ਕਾਂਗਰਸ ਚੋਂ ਕੁਰਪੱਸ਼ਨ ਤੇ ਕੁਰੱਪਟ ਲੀਡਰਾਂ ਦੇ ਖਾਤਮੇ ਵਰਗੇ ਮੁੱਦੇ ਗਾਇਬ ਸੀ Proud of You Navjot Sidhu ਜੋ ਅਹੁਦਿਆਂ ਲਈ ਨੀਂ ਪੰਜਾਬ ਲਈ ਜਿਉਂਦਾ ਮਰਦੈ. ਪੰਜਾਬੀਆਂ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...