July 29, 2026, 6:30 am
----------- Advertisement -----------
HomeNewsLatest Newsਪੀ.ਆਰ.ਟੀ.ਸੀ ਦੇ ਠੇਕਾ ਮੁਲਾਜ਼ਮਾਂ ਵੱਲੋ 8,9 ਅਤੇ 10 ਜੂਨ ਦੀ ਹੜਤਾਲ ਮੁਲਤਵੀ

ਪੀ.ਆਰ.ਟੀ.ਸੀ ਦੇ ਠੇਕਾ ਮੁਲਾਜ਼ਮਾਂ ਵੱਲੋ 8,9 ਅਤੇ 10 ਜੂਨ ਦੀ ਹੜਤਾਲ ਮੁਲਤਵੀ

Published on

----------- Advertisement -----------

ਮੁੱਖ ਮੰਤਰੀ ਪੰਜਾਬ ਜੀ ਵੱਲੋ ਚੀਫ ਸੈਕਟਰੀ ਸਾਹਬ ਨੂੰ ਆਉਟਸੋਰਸ ਮੁਲਾਜਮਾਂ ਨੂੰ ਕੰਟਰੈਕਟ ਤੇ ਕਰਨ ਅਤੇ ਕੰਟਰੈਕਟ ਵਾਲੇ ਮੁਲਾਜਮਾਂ ਨੂੰ ਰੈਗੂਲਰ ਕਰਨ ਦੇ ਸੰਬੰਧੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਦੀ ਸਹਿਮਤੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਜਥੇਬੰਦੀ ਵੱਲੋ ਮਿਤੀ 8,9 ਅਤੇ 10 ਜੂਨ ਦੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਪਨਬੱਸ ਪੀ.ਆਰ.ਟੀ.ਸੀ.ਦੇ ਠੇਕਾ ਮੁਲਾਜ਼ਮਾਂ ਵੱਲੋ 8, 9 ਅਤੇ 10 ਜੂਨ ਨੂੰ ਪੰਜਾਬ ਭਰ ਵਿੱਚ ਕੰਮ ਛੱਡ ਕੇ ਹੜਤਾਲ ਕਰਨ ਦਾ ਐਲਾਨ ਗਿਆ ਸੀ। ਇਸ ਤੋਂ ਪਹਿਲਾ ਵੀ ਪਿਛਲੇ ਸਾਲ 6 ਸਤੰਬਰ ਨੂੰ ਪੰਜਾਬ ਰੋਡਵੇਜ਼, ਪੀਆਰਟੀਸੀ, ਪਨਬੱਸ ਦੇ ਕਰੀਬ 8 ਹਜ਼ਾਰ ਠੇਕਾ ਮੁਲਾਜ਼ਮਾਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਸੀ। ਉਸ ਦੌਰਾਨ 2000 ਦੇ ਕਰੀਬ ਬੱਸਾਂ ਦੇ ਨਾ ਚੱਲਣ ਕਾਰਨ ਦਿੱਲੀ, ਹਰਿਆਣਾ, ਰਾਜਸਥਾਨ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...