August 9, 2026, 2:51 pm
----------- Advertisement -----------
HomeNewsBreaking NewsPSEB ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫਾ, ਪੰਜਾਬ ਸਰਕਾਰ ਨੇ ਕੀਤਾ ਮਨਜ਼ੂਰ

PSEB ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫਾ, ਪੰਜਾਬ ਸਰਕਾਰ ਨੇ ਕੀਤਾ ਮਨਜ਼ੂਰ

Published on

----------- Advertisement -----------
  • ਚੇਅਰਪਰਸਨ ਦੀ ਵਾਧੂ ਜ਼ਿੰਮੇਵਾਰੀ ਸਿੱਖਿਆ ਸਕੱਤਰ ਨੂੰ ਸੌਂਪੀ

ਮੋਹਾਲੀ, 6 ਅਗਸਤ 2024 – ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਹਾਲਾਂਕਿ ਅਸਤੀਫੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ।

ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਦੀ ਨਿਯੁਕਤੀ ਤੋਂ ਤੁਰੰਤ ਬਾਅਦ ਵਿਵਾਦ ਸ਼ੁਰੂ ਹੋ ਗਏ ਸਨ। ਇਲਜ਼ਾਮ ਸੀ ਕਿ ਉਸ ਨੂੰ ਪੰਜਾਬੀ ਲਿਖਣੀ ਨਹੀਂ ਆਉਂਦੀ, ਇਸ ਬਾਰੇ ਵੱਡਾ ਮੁੱਦਾ ਉਠਾਇਆ ਗਿਆ ਸੀ।

ਹਾਲਾਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੋਰਡ ਨੇ ਕਈ ਵੱਡੇ ਕਦਮ ਚੁੱਕੇ ਹਨ। ਜਿਨ੍ਹਾਂ ਦਾ ਭਰਪੂਰ ਸਹਿਯੋਗ ਮਿਲਿਆ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਹੁਣ ਅਜਿਹੇ ਵਿਅਕਤੀ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਕਰ ਰਹੀ ਹੈ। ਜਿਸ ਕੋਲ ਸਿੱਖਿਆ ਦੇ ਖੇਤਰ ਵਿੱਚ ਲੰਮਾ ਤਜਰਬਾ ਹੈ। ਨਾਲ ਹੀ, ਉਹ ਬੋਰਡ ਨੂੰ ਸ਼ਾਨਦਾਰ ਤਰੀਕੇ ਨਾਲ ਅੱਗੇ ਲੈ ਜਾ ਸਕੇ।

ਸਤਬੀਰ ਬੇਦੀ ਨੇ ਆਪਣੇ ਅਸਤੀਫੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਸ ਨੇ ਕੁਝ ਸਮੇਂ ਲਈ ਬੋਰਡ ਤੋਂ ਦੂਰੀ ਬਣਾ ਲਈ ਸੀ। ਉਸ ਦੀ ਸਿਹਤ ਵੀ ਠੀਕ ਨਹੀਂ ਸੀ। ਉਹ ਦਿੱਲੀ ਗਈ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...